ਬਰਨਾਲਾ ਰੇਲਵੇ ਲਾਈਨ ਤੇ ਕਿਸਾਨਾਂ ਨੇ ਲਾਇਆ ਧਰਨਾ

ਬਰਨਾਲਾ- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਅਗਵਾਈ ਚ, ਜਿਲ੍ਹੇ ਦੀਆਂ 14 ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਪੁਲਿਸ ਪ੍ਰਸ਼ਾਸ਼ਨ ਨੂੰ ਚਕਮਾ ਦੇ ਕੇ ਐਸ.ਡੀ. ਕਾਲੇਜ ਦੇ ਨਜਦੀਕ ਰੇਲਵੇ ਲਾਈਨ ਤੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ। ਇੱਕ ਹਜ਼ਾਰ ਤੋਂ ਵਧੇਰੇ ਕਿਸਾਨ ਰੇਲਵੇ ਲਾਈਨ ਅਤੇ ਨੇੜਲੀਆਂ ਸੜ੍ਹਕਾਂ ਤੇ ਡਟ ਗਏ।

Scroll to Top