8 ਮਾਰਚ ਨੂੰ ਬੰਦ ਰਹਿਣਗੇ ਜ਼ਿਲ੍ਹੇ ਦੇ ਸੇਵਾ ਕੇਂਦਰ

Spread the love

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ 8 ਮਾਰਚ ਨੂੰ ਹੋਵੇਗੀ ਛੁੱਟੀ: ਡਿਪਟੀ ਕਮਿਸ਼ਨਰ

ਰਵੀ ਸੈਣ , ਬਰਨਾਲਾ, 2 ਮਾਰਚ 2023
ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਮਾਰਚ (ਬੁੱਧਵਾਰ) ਨੂੰ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਲੀ ਦੇ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਸੇਵਾ ਕੇਂਦਰ ਬੰਦ ਰਹਿਣਗੇ।


Spread the love
Scroll to Top