Author name: Barnala Today

ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ

ਰਘਬੀਰ ਹੈਪੀ, ਬਰਨਾਲਾ, 24 ਅਕਤੂਬਰ 2023        ਡਿਪਟੀ ਕਮਿਸ਼ਨਰ ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਨਿੱਤ ਦਿਨ ਪਿੰਡ ਪੱਧਰੀ ਕੈਂਪ ਆਯੋਜਿਤ ਕਰਕੇ ਕਿਸਾਨਾਂ ਵਿੱਚ ਇਸ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਵਿਭਾਗੀ …

ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ Read More »

ਪੰਜਾਬ ‘ਚ ਕਰਵਾਏ ਨਿਵੇਸ਼ ਸੰਮੇਲਨ ਦੌਰਾਨ 52 ਹਜ਼ਾਰ ਕਰੋੜ ਰੁਪਏ ਦਾ ਆਇਆ ਨਿਵੇਸ਼

ਰਿਚਾ ਨਾਗਪਾਲ, ਪਟਿਆਲਾ, 23 ਅਗਸਤ 2023      ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੂੰ ਮੁੜ ਤੋਂ ਲੀਹਾਂ ‘ਤੇ ਲਿਆਕੇ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਜ਼ਨ ਡਾਕੂਮੈਂਟ ਤਿਆਰ ਕੀਤਾ ਗਿਆ ਹੈ, ਜਿਸ ਤਹਿਤ …

ਪੰਜਾਬ ‘ਚ ਕਰਵਾਏ ਨਿਵੇਸ਼ ਸੰਮੇਲਨ ਦੌਰਾਨ 52 ਹਜ਼ਾਰ ਕਰੋੜ ਰੁਪਏ ਦਾ ਆਇਆ ਨਿਵੇਸ਼ Read More »

ਨਹਿਰੂ ਯੁਵਾ ਕੇਂਦਰ ਵਲੋਂ ਯੁਵਾ ਸੰਵਾਦ

ਰਘਬੀਰ ਹੈਪੀ, ਬਰਨਾਲਾ, 23 ਅਗਸਤ 2023      ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਅਸਪਾਲ ਕਲਾਂ ਵਲੋਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਸਹਿਯੋਗ ਨਾਲ ਯੁਵਾ ਸੰਵਾਦ: ਭਾਰਤ @ 2047 ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਨਿਰਮਲਜੀਤ ਸਿੰਘ, ਇੰਚਾਰਜ ਸਾਈਬਰ ਸੈੱਲ ਬਰਨਾਲਾ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿਚ ਮੁੱਖ ਬੁਲਾਰੇ ਡਾ. …

ਨਹਿਰੂ ਯੁਵਾ ਕੇਂਦਰ ਵਲੋਂ ਯੁਵਾ ਸੰਵਾਦ Read More »

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 23 ਅਗਸਤ 2023       ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੇ ਬਲਾਕ, ਜ਼ਿਲ੍ਹਾ ਤੇ ਸਟੇਟ ਪੱਧਰ ਦੇ ਮੁਕਾਬਲੇ ਜਾ ਰਹੇ ਹਨ। ਇਸ ਸਬੰਧੀ …

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ Read More »

ਪਰਾਲੀ ਦੇ ਰੱਖ—ਰਖਾਵ ਲਈ ਅਧਿਕਾਰੀਆਂ ਨਾਲ ਮੀਟਿੰਗ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 23 ਅਗਸਤ 2023       ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਰਾਲੀ ਤੇ ਰਹਿੰਦ—ਖੂਹੰਦ ਦੀ ਅੱਗ ਲੱਗਣ ਦੀ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਮੰਤਵ ਤਹਿਤ ਜ਼ਿਲੇ੍ਹ ਦੇ ਵੱਖ—ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਪਰਾਲੀ ਦੇ ਯੋਗ ਹੱਲ ਲਈ ਹੁਣੇ ਤੋਂ ਹੀ ਯੋਜਨਾਵਾਂ …

ਪਰਾਲੀ ਦੇ ਰੱਖ—ਰਖਾਵ ਲਈ ਅਧਿਕਾਰੀਆਂ ਨਾਲ ਮੀਟਿੰਗ Read More »

ਹੜ੍ਹ ਦੀ ਮਾਰ ਹੇਠ ਆਏ ਲੋਕਾ ਲਈ ਸੀ.ਐਚ.ਓ ਨੀਰਜ ਕੌਰ ਬਣੀ ਸਿਹਤ ਦੂਤ

ਬਿੱਟੂ ਜਲਾਲਾਬਾਦੀ, ਫਾਜਿ਼ਲਕਾ, 23 ਅਗਸਤ 2023       ਪਹਾੜਾਂ ਤੇ ਹੋਈਆਂ ਮੋਹਲੇਧਾਰ ਬਾਰਿਸ਼ਾਂ ਕਾਰਨ ਨਦੀਆਂ ਵਿਚ ਆਏ ਹੜ੍ਹ ਦੀ ਮਾਰ ਹੇਠ ਆਏ ਫਾਜਿ਼ਲਕਾ ਦੇ ਪਿੰਡਾਂ ਵਿਚ ਰਾਹਤ ਪਹੁੰਚਾਉਣ ਵਿਚ ਹਰ ਕੋਈ ਜੀਅ ਜਾਨ ਨਾਲ ਲੱਗਿਆ ਹੋਇਆ ਹੈ, ਪਰ ਇਕ ਲੜਕੀ ਜੋ ਬਤੌਰ ਕਮਿਊਨਿਟੀ ਹੈਲਥ ਅਫ਼ਸਰ ਵਜੋਂ ਕਾਰਜ ਕਰ ਰਹੀ ਹੈ ਦਾ ਹੌਂਸਲਾਂ ਹੋਰਨਾ ਲਈ …

ਹੜ੍ਹ ਦੀ ਮਾਰ ਹੇਠ ਆਏ ਲੋਕਾ ਲਈ ਸੀ.ਐਚ.ਓ ਨੀਰਜ ਕੌਰ ਬਣੀ ਸਿਹਤ ਦੂਤ Read More »

ਮੇਰੇ ਨਾਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਮੇਰੀ ਤਨਖਾਹ ਦੀ ਲੋੜ: ਐਮ ਐਲ ਏ ਛੀਨਾ

ਹੜ੍ਹ ਪੀੜਿਤਾਂ ਦੀ ਮਦਦ ਦੇ ਲਈ ਪੰਜਾਬ ਸਰਕਾਰ ਕਰ ਰਹੀ ਹਰ ਸੰਭਵ ਮਦਦ, ਅਸੀਂ ਦੁੱਖ ਦੇ ਘੜੀ ਚ ਸੂਬੇ ਦੇ ਲੋਕਾਂ ਨਾਲ: ਐਮ ਐਲ ਏ ਛੀਨਾ ਬੇਅੰਤ ਬਾਜਵਾ, ਲੁਧਿਆਣਾ, 23 ਅਗਸਤ 2023         ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਆਪਣੀ ਇਕ ਮਹੀਨੇ …

ਮੇਰੇ ਨਾਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਮੇਰੀ ਤਨਖਾਹ ਦੀ ਲੋੜ: ਐਮ ਐਲ ਏ ਛੀਨਾ Read More »

ਨੇਤਰ ਦਾਨ ਦਾ ਸੰਕਲਪ ਮਹਾਂ ਦਾਨ ਹੈ, ਸਿਵਲ ਸਰਜਨ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 22 ਅਗਸਤ 2023         ਨੇਤਰ ਦਾਨ ਦਾ ਸੰਕਲਪ ਮਹਾਂ ਦਾਨ ਹੈ। ਇੱਕ ਨੇਤਰਦਾਨੀ ਦੀਆਂ ਜੀਵਨ ਤੋਂ ਬਾਅਦ ਦਾਨ ਕੀਤੀਆਂ ਅੱਖਾਂ ਨਾਲ ਦੋ ਨੇਤਰਹੀਣ ਵਿਅਕਤੀਆਂ ਨੂੰ ਨੇਤਰ ਜੋਤੀ ਪ੍ਰਦਾਨ ਕੀਤੀ ਜਾ ਸਕਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਨੇ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਰਾਸ਼ਟਰੀ ਨੇਤਰਦਾਨ ਪੰਦਰਵਾੜੇ ਸਬੰਧੀ ਜਾਗਰੂਕਤਾ ਸਮੱਗਰੀ ਜਾਰੀ ਕਰਨ ਮੌਕੇ ਕੀਤਾ ਗਿਆ। ਇਸ …

ਨੇਤਰ ਦਾਨ ਦਾ ਸੰਕਲਪ ਮਹਾਂ ਦਾਨ ਹੈ, ਸਿਵਲ ਸਰਜਨ Read More »

ਵਿਜੀਲੈਂਸ ਟੀਮ ਨੇ ਲੰਬੀ ਦੌੜ ਲਾ ਕੇ ਫੜਿਆ ਵੱਢੀਖੋਰ ਥਾਣੇਦਾਰ

ਅਸ਼ੋਕ ਵਰਮਾ ,ਬਠਿੰਡਾ, 22 ਅਗਸਤ 2023       ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਏ.ਐਸ.ਆਈ.  ਜਗਰੂਪ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਨਸੀਬਪੁਰਾ ਦੇ ਵਸਨੀਕ ਲਖਵੀਰ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਪੋਲੇ ਪੈਰੀਂ ਕਾਬੂ  ਨਹੀਂ ਕੀਤਾ ਬਲਕਿ ਛਾਪਾਮਾਰ ਟੀਮ ਨੂੰ ਕਰੀਬ ਦੋ ਕਿਲੋਮੀਟਰ ਦੌੜ ਲਾਉਣੀ ਪਈ  ਹੈ।  ਮਾਮਲੇ ਦਾ ਹੈਰਾਨਕੁੰਨ ਪਹਿਲੂ …

ਵਿਜੀਲੈਂਸ ਟੀਮ ਨੇ ਲੰਬੀ ਦੌੜ ਲਾ ਕੇ ਫੜਿਆ ਵੱਢੀਖੋਰ ਥਾਣੇਦਾਰ Read More »

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਦੇ ਸੁਆਗਤ ਕਰਨ ਲਈ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ 2023-24 ਕਰਵਾਇਆ ਗਿਆ

ਅਸ਼ੋਕ ਵਰਮਾ, ਬਠਿੰਡਾ, 23 ਅਗਸਤ 2023       ਪੰਜਾਬ ਕੇਂਦਰੀ ਯੂਨੀਵਰਸਿਟੀ,ਬਠਿੰਡਾ (ਸੀਯੂਪੀਬੀ) ਵਿਖੇ ਵੱਖ-ਵੱਖ ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਵਿੱਚ ਦਾਖਲਾ ਲੈਣ ਵਾਲੇ ਨਵੇਂ ਵਿਦਿਆਰਥੀਆਂ ਲਈ 22 ਤੋਂ 23 ਅਗਸਤ, 2023 ਤੱਕ ਯੂਨੀਵਰਸਿਟੀ ਕੈਂਪਸ ਵਿਖੇ ਦੋ ਰੋਜ਼ਾ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ 2023-24 ਕਰਵਾਇਆ  ਗਿਆ। ਇਸ ਪ੍ਰੋਗਰਾਮ ਵਿੱਚ 700 ਤੋਂ ਵੱਧ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੇ ਭਾਗ ਲਿਆ।      …

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਦੇ ਸੁਆਗਤ ਕਰਨ ਲਈ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ 2023-24 ਕਰਵਾਇਆ ਗਿਆ Read More »

Scroll to Top