Author name: Barnala Today

ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਨੇ ਪੰਚਾਇਤਾਂ ਨੂੰ  ਸਮੇਂ ਤੋਂ ਪਹਿਲਾਂ ਭੰਗ ਕਰਨ ਵਿਰੁੱਧ ਪ੍ਰਗਟਾਇਆ ਰੋਸ

ਹਰਪ੍ਰੀਤ ਕੌਰ ਬਬਲੀ, ਸੰਗਰੂਰ, 21 ਅਗਸਤ 2023    ਪੰਜਾਬ ਸਰਕਾਰ ਵੱਲੋਂ ਮਿਆਦ ਪੂਰੀ ਹੋਣ ਤੋਂ ਪਹਿਲਾਂ ਪੰਚਾਇਤਾਂ ਨੂੰ  ਨੋਟੀਫਿਕੇਸ਼ਨ ਜਾਰੀ ਕਰਕੇ ਭੰਗ ਕਰਨ ਦੇ ਫੈਸਲੇ ਵਿਰੁੱਧ ਰੋਸ ਪ੍ਰਗਟਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਵੱਲੋਂ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰਾਂ ਨੂੰ  ਮੰਗ ਪੱਤਰ ਸੌਂਪਣ ਦੇ ਦਿੱਤੇ ਸੱਦੇ …

ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਨੇ ਪੰਚਾਇਤਾਂ ਨੂੰ  ਸਮੇਂ ਤੋਂ ਪਹਿਲਾਂ ਭੰਗ ਕਰਨ ਵਿਰੁੱਧ ਪ੍ਰਗਟਾਇਆ ਰੋਸ Read More »

ਮਿਹਨਤ ਹੀ ਅਸਲੀ ਮੂਲ ਮੰਤਰ ਹੈ, ਭੁਪਿੰਦਰਦੀਪ ਸਿੰਘ

ਸਿੱਖੋ ਅਤੇ ਵਧੋ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਆਸਫ ਵਾਲਾ ਦੇ ਵਿਦਿਆਰਥੀਆਂ ਦਾ ਕੀਤਾ ਮਾਰਗਦਰਸ਼  ਬਿੱਟੂ ਜਲਾਲਾਬਾਦੀ ,ਫਾਜਿ਼ਲਕਾ, 21 ਅਗਸਤ 2023        ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੀ ਅਗਵਾਈ ਹੇਠ ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਸ਼ੁਰੂ ਕੀਤੇ ਸਿੱਖੋ ਅਤੇ ਵਧੋ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਫਾਜ਼ਿਲਕਾ ਦੇ ਕੌਂਸਲਰ ਭੁਪਿੰਦਰਦੀਪ ਸਿੰਘ ਨੇ ਸਰਕਾਰੀ ਹਾਈ ਸਕੂਲ …

ਮਿਹਨਤ ਹੀ ਅਸਲੀ ਮੂਲ ਮੰਤਰ ਹੈ, ਭੁਪਿੰਦਰਦੀਪ ਸਿੰਘ Read More »

ਸੂਬਾ ਸਰਕਾਰ ਲੋਕਾਂ ਦੇ ਨਾਲ ਹੈ, CM ਸ: ਭਗਵੰਤ ਮਾਨ

 ਬਿੱਟੂ ਜਲਾਲਾਲਬਾਦੀ ,ਫਾਜਿ਼ਲਕਾ, 21 ਅਗਸਤ 2023        ਫਾਜਿ਼ਲਕਾ ਦੇ ਸਰਹੱਦੀ ਪਿੰਡਾਂ ਵਿਚ ਹੜ੍ਹ ਕਾਰਨ ਰਾਹਤ ਕੇਂਦਰਾਂ ਵਿਚ ਪਹੁੰਚੇ ਪਰਿਵਾਰਾਂ ਦੇ ਬੱਚਿਆਂ ਨੂੰ ਤਨਾਅ ਮੁਕਤ ਰੱਖਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ।        ਇਸ ਤਹਿਤ ਅੱਜ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ …

ਸੂਬਾ ਸਰਕਾਰ ਲੋਕਾਂ ਦੇ ਨਾਲ ਹੈ, CM ਸ: ਭਗਵੰਤ ਮਾਨ Read More »

ਆਮ ਆਦਮੀ ਕਲੀਨਿਕ ਵਿਚ ਮਰੀਜ਼ਾ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ- ਡਾ ਸੁਰਿੰਦਰ ਸਿੰਘ

ਅਸੋਕ ਧੀਮਾਨ, ਫ਼ਤਹਿਗੜ੍ਹ ਸਾਹਿਬ, 21 ਅਗਸਤ 2023       ਸਿਵਿਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਿੰਦਰ ਸਿੰਘ ਦੀ ਅਗਵਾਈ ਵਿੱਚ ਸੀ ਐਚ ਸੀ ਚਨਾਰਥਲ ਕਲਾਂ ਅਧੀਨ ਸਮੂਹ ਆਮ ਆਦਮੀ ਕਲੀਨਿਕ ਦੇ ਸਟਾਫ਼ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ ਸੁਰਿੰਦਰ ਸਿੰਘ ਨੇ ਦਸਿਆ ਕਿ …

ਆਮ ਆਦਮੀ ਕਲੀਨਿਕ ਵਿਚ ਮਰੀਜ਼ਾ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ- ਡਾ ਸੁਰਿੰਦਰ ਸਿੰਘ Read More »

ਮਨ ਬੇਈਮਾਨ ਹੋਗਿਆ ,ਰਚਿਆ 22 ਲੱਖ ਦੀ ਲੁੱਟ ਦਾ ਡਰਾਮਾ,ਖੁੱਲ੍ਹਿਆ ਭੇਦ 

ਬਿੱਟੂ ਜਲਾਲਾਬਾਦੀ, ਫਾਜ਼ਿਲਕਾ 20 ਅਗਸਤ 2023       ਫਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਦੀ ਵਾਰਦਾਤ ਦਾ ਡਰਾਮਾ ਰਚਕੇ ,ਪੁਲਿਸ ਨੂੰ ਚੱਕਰਾਂ ਵਿੱਚ ਪਾਉਣ ਵਾਲਾ ਵਿਅਕਤੀ ਆਖਿਰ ਪੁਲਿਸ ਦੇ ਅੜਿੱਕੇ ਆ ਹੀ ਗਿਆ । ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮਨਜੀਤ ਸਿੰਘ ਢੇਸੀ ਨੇ ਇਸ ਸਨਸਨੀਖੇਜ਼ ਮਾਮਲੇ ਨੂੰ ਬੇਪਰਦ ਕਰਦਿਆਂ ਦੱਸਿਆ ਕਿ ਗੁਰਸੇਵਕ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ …

ਮਨ ਬੇਈਮਾਨ ਹੋਗਿਆ ,ਰਚਿਆ 22 ਲੱਖ ਦੀ ਲੁੱਟ ਦਾ ਡਰਾਮਾ,ਖੁੱਲ੍ਹਿਆ ਭੇਦ  Read More »

ਲੁੱਟ ਖੋਹ ਦੀ ਘਟਨਾ ਦਾ ਡਰਾਮਾ ਕਰਨ ਵਾਲਾ 1 ਵਿਅਕਤੀ ਕਾਬੂ  

ਬਿੱਟੂ ਜਲਾਲਾਬਾਦੀ, ਫਾਜ਼ਿਲਕਾ 20 ਅਗਸਤ 2023   ਫਾਜ਼ਿਲਕਾ ਪੁਲਿਸ ਨੇ ਲੁੱਟ ਦੀ ਵਾਰਦਾਤ ਦਾ ਡਰਾਮਾ ਕਰਨ ਵਾਲੇ ਨੂੰ ਕਾਬੂ ਕਰਕੇ ਇਕ ਵੱਡੇ ਕੇਸ਼ ਨੁੰ ਹੱਲ ਕਰ ਲਿਆ ਹੈ. ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਮਨਜੀਤ ਸਿੰਘ ਢੇਸੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਸੇਵਕ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਚੱਕ ਕਾਲਾ ਸਿੰਘ ਵਾਲਾ ਥਾਣਾ ਸਦਰ ਸ਼੍ਰੀ …

ਲੁੱਟ ਖੋਹ ਦੀ ਘਟਨਾ ਦਾ ਡਰਾਮਾ ਕਰਨ ਵਾਲਾ 1 ਵਿਅਕਤੀ ਕਾਬੂ   Read More »

ਹੜ੍ਹਾਂ ਦਾ ਪਸਾਰ ਰੋਕਣ ਲਈ ਉਪਰਾਲੇ ਜਾਰੀ, ਡਿਪਟੀ ਕਮਿਸ਼ਨਰ ਤੇ ਵਿਧਾਇਕ ਵੱਲੋਂ ਪਿੰਡਾਂ ਦਾ ਦੌਰਾ

ਬਿੱਟੂ ਜਲਾਲਾਬਾਦੀ, ਫਾਜਿ਼ਲਕਾ, 20 ਅਗਸਤ 2023        ਫਾਜਿ਼ਲਕਾ ਜਿ਼ਲ੍ਹੇ ਦੇ ਕੌਮਾਂਤਰੀ ਸਰਹੱਦ ਨਾਲ ਲੱਗਦੇ 13 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ ਜਦ ਕਿ ਪਾਣੀ ਦਾ ਪੱਧਰ ਵੱਧਣ ਕਾਰਨ ਮੁਹਾਰ ਸੋਨਾ, ਮੁਹਾਰ ਖੀਵਾ ਤੇ ਭਵਾਨੀ ਵਰਗੇ ਇਲਾਕਿਆਂ ਤੱਕ ਪਾਣੀ ਨਾ ਆਵੇ ਇਸ ਲਈ ਉਪਰਾਲੇ ਕਰਨ ਦੇ ਨਾਲ ਨਾਲ ਪ੍ਰਸ਼ਾਸਨ ਵੱਲੋਂ ਇੰਨ੍ਹਾਂ ਪਿੰਡਾਂ ਵਿਚ ਵੀ ਅਗੇਤੇ …

ਹੜ੍ਹਾਂ ਦਾ ਪਸਾਰ ਰੋਕਣ ਲਈ ਉਪਰਾਲੇ ਜਾਰੀ, ਡਿਪਟੀ ਕਮਿਸ਼ਨਰ ਤੇ ਵਿਧਾਇਕ ਵੱਲੋਂ ਪਿੰਡਾਂ ਦਾ ਦੌਰਾ Read More »

ਹੜ੍ਹ ਕਾਰਨ ਨੁਕਸਾਨੇ ਮਕਾਨਾਂ ਦਾ ਮੁਆਜਵਾ ਵੰਡਣ ਦੀ ਪ੍ਰਕ੍ਰਿਆ ਸ਼ੁਰੂ

ਬਿੱਟੂ ਜਲਾਲਾਬਾਦੀ, ਫਾਜਿ਼ਲਕਾ, 20 ਅਗਸਤ 2023       ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਵੱਲੋਂ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਸਬੰਧੀ ਦਿੱਤੇ ਹੁਕਮਾਂ ਅਨੁਸਾਰ ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪਿੱਛਲੇ ਦਿਨੀ੍ਹ ਹੜ੍ਹਾਂ ਕਾਰਨ ਮਕਾਨਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ।                ਡਿਪਟੀ …

ਹੜ੍ਹ ਕਾਰਨ ਨੁਕਸਾਨੇ ਮਕਾਨਾਂ ਦਾ ਮੁਆਜਵਾ ਵੰਡਣ ਦੀ ਪ੍ਰਕ੍ਰਿਆ ਸ਼ੁਰੂ Read More »

ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਭਗਵੰਤ ਮਾਨ ਸਰਕਾਰ

ਰਿਚਾ ਨਾਗਪਾਲ, ਪਟਿਆਲਾ, 20 ਅਗਸਤ 2023      ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ-ਪਟਿਆਲਾ ਰੋਡ ‘ਤੇ ਪੈਂਦੇ ਪਿੰਡ ਪਸਿਆਣਾ ਵਿਖੇ ਬੱਸ ਅੱਡੇ ਸਮੇਤ ਪਿੰਡ ਵਿੱਚ ਬਣਾਏ ਗਏ ਕਮਿਉਨਿਟੀ ਹਾਲ ਦੇ ਸ਼ੈਡ ਦਾ ਉਦਘਾਟਨ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ …

ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਭਗਵੰਤ ਮਾਨ ਸਰਕਾਰ Read More »

ਪਸ਼ੂ ਪਾਲਣ ਵਿਭਾਗ ਵੱਲੋਂ ਮੌੜ ਨਾਭਾ ਵਿਖੇ ਲਗਾਈਆ ਗਿਆ ਕੈਂਪ 

ਸੋਨੀ ਪਨੇਸਰ, ਬਰਨਾਲਾ, 19 ਅਗਸਤ      ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਦੀ ਦਿਸ਼ਾ-ਨਿਰਦੇਸ਼ ਅਨੁਸਾਰ ਅੱਜ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਸਿਵਿਲ ਪਸ਼ੂ ਪਾਲਣ ਹਸਪਤਾਲ ਮੌੜ ਨਾਭਾ ਵਿਖੇ ਲਗਾਇਆ ਗਿਆ|  ਇਸ ਕੈਂਪ ਵਿੱਚ ਸੀਨੀਅਰ ਵੈਟਨਰੀ ਅਫਸਰ ਤਪਾ ਡਾ ਮਿਸ਼ਰ ਸਿੰਘ ਨੇ ਕੈਂਪ ਵਿੱਚ ਆਏ ਹੋਏ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ ਵੱਖ ਵੱਖ …

ਪਸ਼ੂ ਪਾਲਣ ਵਿਭਾਗ ਵੱਲੋਂ ਮੌੜ ਨਾਭਾ ਵਿਖੇ ਲਗਾਈਆ ਗਿਆ ਕੈਂਪ  Read More »

Scroll to Top