Author name: Barnala Today

ਬਰਨਾਲਾ ਪੁਲਸ ਨੇ ਕੀਤੀ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਅਹਿਮ ਬੈਠਕ 

ਰਘਬੀਰ ਹੈਪੀ, ਬਰਨਾਲਾ, 19 ਅਗਸਤ 2023      ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿਮ ਤਹਿਤ ਐਸ.ਐਸ.ਪੀ ਬਰਨਾਲਾ ਸ਼੍ਰੀ ਸੰਦੀਪ ਕੁਮਾਰ ਮਲਿਕ ਅਤੇ ਸ਼੍ਰੀ ਰਮਨੀਸ਼ ਚੌਧਰੀ ਕਪਤਾਨ ਪੁਲਿਸ (ਡੀ) ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਫ੍ਰੈਂਡਿਲੀ ਮੀਟਿੰਗ ਡੀ.ਐਸ.ਪੀ ਗਮਦੂਰ ਸਿੰਘ ਅਤੇ ਸੀ.ਆਈ.ਏ ਇੰਚਾਰਜ ਬਲਜੀਤ ਸਿੰਘ ਵਲੋਂ ਕੀਤੀ ਗਈ।       …

ਬਰਨਾਲਾ ਪੁਲਸ ਨੇ ਕੀਤੀ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਅਹਿਮ ਬੈਠਕ  Read More »

8 ਥਾਵਾਂ ‘ਤੇ ਅੰਤਰਰਾਜੀ ਨਾਕਾਬੰਦੀ ਕਰਕੇ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ‘ਤੇ ਤਿੱਖੀ ਨਜ਼ਰ-ਵਰੁਣ ਸ਼ਰਮਾ

 ਪਟਿਆਲਾ ਪੁਲਿਸ ਮੁਸਤੈਦੀ ਨਾਲ ਕਰ ਰਹੀ ਹੈ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ, 5 ਸਮਗਲਰਾਂ ਦੀ ਕਰੋੜਾਂ ਰੁਪਏ ਦੀ ਪ੍ਰਾਪਰਟੀ ਜ਼ਬਤ ਕੀਤੀ ਗਗਨ ਹਰਗੁਣ, ਪਟਿਆਲਾ, 19 ਅਗਸਤ 2023      ਪੰਜਾਬ ਪੁਲਿਸ ਵੱਲੋਂ ਚਲਾਏ ਗਏ ‘ਉਪਰੇਸ਼ਨ ਸੀਲ-3’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਗੁਆਂਢੀ ਸੂਬੇ ਨਾਲ ਲੱਗਦੀਆਂ ਹੱਦਾਂ ‘ਤੇ 8 ਥਾਵਾਂ ਵਿਖੇ ਅੱਜ ਅੰਤਰਰਾਜੀ ਨਾਕਾਬੰਦੀ ਕਰਕੇ …

8 ਥਾਵਾਂ ‘ਤੇ ਅੰਤਰਰਾਜੀ ਨਾਕਾਬੰਦੀ ਕਰਕੇ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ‘ਤੇ ਤਿੱਖੀ ਨਜ਼ਰ-ਵਰੁਣ ਸ਼ਰਮਾ Read More »

ਗਰਮ ਰੁੱਤ ਜਿਲ੍ਹਾ ਪੱਧਰੀ ਸਕੂਲ ਖੇਡਾਂ ਸ਼ੁਰੂ: ਵਾਲੀਬਾਲ ਅੰਡਰ  14,17 ਤੇ 19 ਸਾਲ ‘ਚ ਬਡਬਰ ਸਕੂਲ ਦੀਆਂ ਕੁੜੀਆਂ ਦੀ ਝੰਡੀ

ਗਗਨ ਹਰਗੁਣ, ਬਰਨਾਲਾ, 19 ਅਗਸਤ 2023     67 ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਦੀਆਂ ਗਰਮ ਰੁੱਤ ਜ਼ਿਲ੍ਹਾ ਪੱਧਰੀ ਖੇਡਾਂ ਜਿਲ੍ਹੇ ਦੇ ਵੱਖ–ਵੱਖ ਸਕੂਲਾਂ ਵਿੱਚ ਸ਼ੁਰੂ ਹੋ ਗਈਆਂ ਹਨ।       ਇਹਨਾਂ ਖੇਡਾਂ ਦੀ ਸ਼ੁਰੂਆਤ ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ ਨੇ ਬਡਬਰ ਵਿਖੇ ਲੜਕੀਆਂ ਦੇ ਵਾਲੀਬਾਲ ਮੁਕਾਬਲੇ ਸ਼ੁਰੂ ਕਰਵਾ ਕੇ …

ਗਰਮ ਰੁੱਤ ਜਿਲ੍ਹਾ ਪੱਧਰੀ ਸਕੂਲ ਖੇਡਾਂ ਸ਼ੁਰੂ: ਵਾਲੀਬਾਲ ਅੰਡਰ  14,17 ਤੇ 19 ਸਾਲ ‘ਚ ਬਡਬਰ ਸਕੂਲ ਦੀਆਂ ਕੁੜੀਆਂ ਦੀ ਝੰਡੀ Read More »

ਪੀੜ੍ਹਤ ਲੋਕਾਂ ਨੂੰ ਰਾਸ਼ਨ, ਪਸ਼ੂਆਂ ਦੇ ਚਾਰੇ ਆਦਿ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 19 ਅਗਸਤ 2023        ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਆਪਣੇ ਲੋਕਾਂ ਨਾਲ ਖੜ੍ਹਾ ਹੈ। ਹੜ੍ਹ ਪੀੜ੍ਹਤ ਲੋਕਾਂ ਨੂੰ ਰਾਸ਼ਨ, ਪਸ਼ੂਆਂ ਦੇ ਚਾਰੇ ਆਦਿ ਸਮੇਤ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਤਲੁਜ ਦੇ ਪਾਣੀ …

ਪੀੜ੍ਹਤ ਲੋਕਾਂ ਨੂੰ ਰਾਸ਼ਨ, ਪਸ਼ੂਆਂ ਦੇ ਚਾਰੇ ਆਦਿ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ Read More »

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ 

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 19 ਅਗਸਤ 2023           ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦਾ ਪੱਧਰ ਹੋਰ ਵਧਣ ਕਾਰਨ ਦਰਿਆ ਸਤਲੁਜ ਦੇ ਹੜ੍ਹ ਨੇ ਹੁਸੈਨੀਵਾਲਾ ਸਰਹੱਦ ਨਜ਼ਦੀਕ ਕਰੀਬ 20 ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫੌਜ, ਬੀ.ਐਸ.ਐਫ., ਐਨ.ਡੀ.ਆਰ.ਐਫ. ਦੀ ਮਦਦ ਨਾਲ ਜਿੱਥੇ ਪਿਛਲੇ ਦੋ ਦਿਨਾਂ ਤੋਂ 2 ਹਜ਼ਾਰ …

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ  Read More »

   ਕੁਦਰਤੀ ਕਰੋਪੀ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮੱਦਦ ਕਰ ਰਿਹੈ ਸਿਹਤ ਵਿਭਾਗ- ਸਿਵਲ ਸਰਜਨ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ 19 ਅਗਸਤ 2023     ਕੁਦਰਤੀ ਕਰੋਪੀ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਨਾਲ ਜਿਥੇ ਸੂਬਾ ਸਰਕਾਰ ਵੱਲੋਂ ਚਟਾਨ ਦੀ ਤਰ੍ਹਾਂ ਨਾਲ ਖੜ੍ਹ ਕੇ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਉਥੇ ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਡੱਬਵਾਲਾ ਕਲਾ ਅਤੇ ਜੰਡਵਾਲਾ ਭੀਮੇਸ਼ਾਹ ਅਧੀਨ …

   ਕੁਦਰਤੀ ਕਰੋਪੀ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮੱਦਦ ਕਰ ਰਿਹੈ ਸਿਹਤ ਵਿਭਾਗ- ਸਿਵਲ ਸਰਜਨ Read More »

ਫਾਜਿ਼ਲਕਾ ਦੇ ਵਿਧਾਇਕ ਨੇ ਟਰੈਕਟਰ ਟਰਾਲੀਆਂ ਲਿਜਾ ਲੋਕਾਂ ਨੂੰ ਕੱਢਿਆ ਪ੍ਰਭਾਵਿਤ ਪਿੰਡਾਂ ਵਿਚੋਂ ਬਾਹਰ

ਬਿੱਟੂ ਜਲਾਲਾਬਾਦੀ, ਫਾਜਿ਼ਲਕਾ, 19 ਅਗਸਤ 2023     ਸਤਲੁਜ਼ ਦੀ ਕਰੀਕ ਵਿਚ ਆ ਰਹੇ ਵੱਡੀ ਮਾਤਰਾ ਵਿਚ ਪਾਣੀ ਦੇ ਮੱਦੇਨਜਰ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਖੁਦ ਟਰੈਕਟਰ ਟਰਾਲੀ ਲੈਜਾ ਕੇ ਪ੍ਰਭਾਵਿਤ ਪਿੰਡਾਂ ਵਿਚੋਂ ਲੋਕਾਂ ਨੂੰ ਰਾਹਤ ਕੈਂਪਾਂ ਤੱਕ ਲੈਕੇ ਆ ਰਹੇ ਹਨ। ਉਨ੍ਹਾਂ ਨੇ ਅੱਜ ਮੁਹਾਰ ਜਮਸੇਰ ਅਤੇ ਮੁਹਾਰ ਖੀਵਾ ਵਿਚ …

ਫਾਜਿ਼ਲਕਾ ਦੇ ਵਿਧਾਇਕ ਨੇ ਟਰੈਕਟਰ ਟਰਾਲੀਆਂ ਲਿਜਾ ਲੋਕਾਂ ਨੂੰ ਕੱਢਿਆ ਪ੍ਰਭਾਵਿਤ ਪਿੰਡਾਂ ਵਿਚੋਂ ਬਾਹਰ Read More »

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਕੈਬਿਨੇਟ ਸਬ ਕਮੇਟੀ ਨਾਲ ਮੀਟਿੰਗ 22 ਅਗਸਤ ਨੂੰ ਚੰਡੀਗੜ੍ਹ ਵਿਖੇ

ਅਸੋਕ ਧੀਮਾਨ ,ਫ਼ਤਹਿਗੜ੍ਹ ਸਾਹਿਬ, 19 ਅਗਸਤ 2023     ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਡਿੰਪਲ ਰੁਹੇਲਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਜਸਵੀਰ ਕੌਰ ਮਾਹੀ ਪੰਜਾਬ ਸਰਵਿਸ ਸਵਾਰਡੀਨੇਟ ਫੈਡਰੇਸ਼ਨ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਸਿੰਘ ‌ਰੌਣੀ ਅਤੇ ਜਿਲ੍ਹਾ ਇਕਾਈ ਫਤਹਿਗੜ੍ਹ …

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਕੈਬਿਨੇਟ ਸਬ ਕਮੇਟੀ ਨਾਲ ਮੀਟਿੰਗ 22 ਅਗਸਤ ਨੂੰ ਚੰਡੀਗੜ੍ਹ ਵਿਖੇ Read More »

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ

ਰਿਚਾ ਨਾਗਪਾਲ, ਪਟਿਆਲਾ, 19 ਅਗਸਤ 2023       ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹਾਂ ਤੋਂ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੌਰਾਨ ਲੋਕਾਂ ਦੇ …

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ Read More »

ਗੁਰਮੇਲ ਘਰਾਚੋਂ ਆਪਣੀ ਤੇ ਸੱਤਾਧਾਰੀ ਪਾਰਟੀ ਦੀ ਨਲਾਇਕੀ ਛੁਪਾਉਣ ਲਈ ਝੂਠੀਆਂ ਬਿਆਨਬਾਜੀਆਂ ਤੋਂ ਗੁਰੇਜ ਕਰਨ: ਭਸੌੜ

 ਗੁਰਮੇਲ ਸਿੰਘ ਘਰਾਚੋਂ ਜੇਕਰ ਸੱਚਮੁੱਚ ਲੋਕਾਂ ਦੇ ਕੰਮ ਕਰਦੇ ਤਾਂ ਉਨ੍ਹਾਂ ਨੂੰ  ਸਰਕਾਰ ਹੋਣ ਦੇ ਬਾਵਜੂਦ ਹਾਰ ਦਾ ਮੂੰਹ ਨਾ ਦੇਖਣਾ ਪੈਂਦਾ  ਹਰਪ੍ਰੀਤ ਕੌਰ ਬਬਲੀ, ਸੰਗਰੂਰ, 19 ਅਗਸਤ 2023      ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੂੰ  ਸੱਤਾਧਾਰੀ ਝਾੜੂ ਪਾਰਟੀ ਤੋਂ ਆਪਣੇ ਕੀਤੇ ਕੰਮਾਂ ਦਾ ਸਰਟੀਫਿਕੇਟ ਲੈਣ …

ਗੁਰਮੇਲ ਘਰਾਚੋਂ ਆਪਣੀ ਤੇ ਸੱਤਾਧਾਰੀ ਪਾਰਟੀ ਦੀ ਨਲਾਇਕੀ ਛੁਪਾਉਣ ਲਈ ਝੂਠੀਆਂ ਬਿਆਨਬਾਜੀਆਂ ਤੋਂ ਗੁਰੇਜ ਕਰਨ: ਭਸੌੜ Read More »

Scroll to Top