Author name: Anubhav Dubey

ਸਾਫ਼ ਪਾਣੀ ਤੇ ਸਵੱਛ ਸੀਵਰੇਜ ਸਿਸਟਮ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ

ਰਿਚਾ ਨਾਗਪਾਲ/ ਨਾਭਾ, 2 ਨਵੰਬਰ 2022 ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਸੂਬੇ ਦੇ ਸ਼ਹਿਰਾਂ ਵਿਚ ਪੀਣ ਵਾਲਾ ਸਾਫ਼ ਪਾਣੀ ਤੇ ਸਵੱਛ ਸੀਵਰੇਜ ਸਿਸਟਮ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਹੈ। ਕੈਬਨਿਟ ਮੰਤਰੀ ਡਾ. ਨਿੱਜਰ ਅੱਜ ਨਗਰ ਕੌਂਸਲ …

ਸਾਫ਼ ਪਾਣੀ ਤੇ ਸਵੱਛ ਸੀਵਰੇਜ ਸਿਸਟਮ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ Read More »

ਰੁਪਿੰਦਰਜੀਤ ਕੌਰ ਵਲੋਂ ਬੀ.ਡੀ.ਪੀ.ਓ. ਲੁਧਿਆਣਾ-2 ਦਾ ਚਾਰਜ਼ ਸੰਭਾਲਿਆ

ਦਵਿੰਦਰ ਡੀ ਕੇ/ ਲੁਧਿਆਣਾ, 1 ਨਵੰਬਰ 2022 ਸ੍ਰੀਮਤੀ ਰੁਪਿੰਦਰਜੀਤ ਕੌਰ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.), ਲੁਧਿਆਣਾ-2 ਦਾ ਚਾਰਜ਼ ਸੰਭਾਲਿਆ ਗਿਆ। ਇਸ ਮੌਕੇ ਉਨ੍ਹਾਂ ਦਾ ਬਲਾਕ ਲੁਧਿਆਣਾ-2 ਦੇ ਸਮੂਹ ਸਰਪੰਚਾਂ, ਫੀਲਡ ਸਟਾਫ ਅਤੇ ਹੋਰ ਸਟਾਫ ਮੈਂਬਰਾਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਰੁਪਿੰਦਰਜੀਤ ਕੌਰ ਵਲੋਂ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਬਲਾਕ ਵਿੱਚ …

ਰੁਪਿੰਦਰਜੀਤ ਕੌਰ ਵਲੋਂ ਬੀ.ਡੀ.ਪੀ.ਓ. ਲੁਧਿਆਣਾ-2 ਦਾ ਚਾਰਜ਼ ਸੰਭਾਲਿਆ Read More »

ਆਰ.ਬੀ.ਐਸ.ਕੇ. ਟੀਮ ਵੱਲੋਂ ਦਿਲ, ਕੱਟੇ ਤਾਲੂ, ਬੁੱਲ ਆਦਿ ਦੇ ਕਰਾਏ ਗਏ ਮੁਫਤ ਅਪਰੇਸ਼ਨ

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ, 2 ਨਵੰਬਰ 2022      ਪੰਜਾਬ ਸਰਕਾਰ ਦੇ ਅਧੀਨ ਚੱਲ ਰਹੇ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਅਧੀਨ ਡੀ.ਆਈ.ਓ. ਡਾ. ਮੀਨਾਕਸ਼ੀ ਢੀਂਗਰਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਮੇਜ ਗੁਰਾਇਆ ਦੇ ਦਿਸ਼ਾ-ਨਿਰਦੇਸ਼ ਹੇਠ ਆਰ.ਬੀ.ਐਸ.ਕੇ. ਟੀਮ ਸਿਵਲ ਹਸਪਤਾਲ ਡਾ. ਲਲਿਤ ਨਾਗਪਾਲ, ਡਾ. ਮਨਜੀਤ ਕੌਰ, ਫਾਰਮੈਸੀ ਅਫ਼ਸਰ ਲਵਪ੍ਰੀਤ ਸਿੰਘ ਅਤੇ ਸਟਾਫ਼ ਨਰਸ ਗੀਤਾ ਵੱਲੋਂ ਸਰਕਾਰੀ ਸਕੂਲਾਂ, ਅਰਧ …

ਆਰ.ਬੀ.ਐਸ.ਕੇ. ਟੀਮ ਵੱਲੋਂ ਦਿਲ, ਕੱਟੇ ਤਾਲੂ, ਬੁੱਲ ਆਦਿ ਦੇ ਕਰਾਏ ਗਏ ਮੁਫਤ ਅਪਰੇਸ਼ਨ Read More »

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਹੋਵੇਗੀ

ਪੀਟੀ ਨਿਊਜ਼/ ਫ਼ਤਹਿਗੜ੍ਹ ਸਾਹਿਬ, 02 ਨਵੰਬਰ 2022    ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਇਸ ਸਾਲ 26 ਦਸੰਬਰ ਤੋਂ 28 ਦਸੰਬਰ ਤੱਕ ਸ਼ਹੀਦੀ ਸਭਾ ਦਾ ਆਯੋਜਨ ਕੀਤਾ ਜਾਵੇਗਾ। ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ …

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਹੋਵੇਗੀ Read More »

ਸਰਕਾਰੀ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਲਗਾਇਆ ਜਾਵੇਗਾ ਕੈਂਪ

ਪੀਟੀ ਨਿਊਜ਼/ ਫ਼ਤਹਿਗੜ੍ਹ ਸਾਹਿਬ, 02 ਨਵੰਬਰ 2022 ਜ਼ਿਲ੍ਹੇ ਦੇ ਦਿਵਿਆਂਗਜ਼ਨ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੇ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਹ …

ਸਰਕਾਰੀ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਲਗਾਇਆ ਜਾਵੇਗਾ ਕੈਂਪ Read More »

ਕਰਮਚਾਰੀ ਰਾਜ ਬੀਮਾ ਨਿਗਮ ਵਿਖੇ ਮਨਾਇਆ ਜਾ ਰਿਹਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਦਵਿੰਦਰ ਡੀ ਕੇ/ ਲੁਧਿਆਣਾ, 02 ਨਵੰਬਰ 2022 ਕਰਮਚਾਰੀ ਰਾਜ ਬੀਮਾ ਨਿਗਮ (ਈ.ਐਸ.ਆਈ.ਸੀ.) ਵੱਲੋਂ 31 ਅਕਤੂਬਰ ਤੋਂ 06 ਨਵੰਬਰ, 2022 ਤੱਕ ਨਿਗਮ ਦੇ ਉਪ ਖੇਤਰੀ ਦਫ਼ਤਰ ਲੁਧਿਆਣਾ ਅਤੇ ਇਸ ਦੇ ਅਧੀਨ ਸ਼ਾਖਾ ਦਫ਼ਤਰਾਂ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਹਫ਼ਤਾ ਭਰ ਜਾਰੀ ਇਸ ਪ੍ਰੋਗਰਾਮ ਦੀ ਲੜੀ ਤਹਿਤ ਅੱਜ ਉਪ ਖੇਤਰੀ ਦਫ਼ਤਰ, ਲੁਧਿਆਣਾ ਵਿਖੇ …

ਕਰਮਚਾਰੀ ਰਾਜ ਬੀਮਾ ਨਿਗਮ ਵਿਖੇ ਮਨਾਇਆ ਜਾ ਰਿਹਾ ਵਿਜੀਲੈਂਸ ਜਾਗਰੂਕਤਾ ਹਫ਼ਤਾ Read More »

ਹੈਡਮਾਸਟਰ ਸੂਬੇਦਾਰ ਕਮਲ ਸਰਮਾ ਨੂੰ ਰੀਟਾਇਰਮੈਟ ਤੇ ਦਿੱਤੀ ਸਾਨਦਾਰ ਵਿਦਾਇਗੀ ਪਾਰਟੀ – ਇੰਜ ਸਿੱਧੂ

ਸੋਨੀ/ ਬਰਨਾਲਾ,  1 ਨਵੰਬਰ 2022  ਸਾਬਕਾ ਸੂਬੇਦਾਰ ਜਿਨ੍ਹਾਂ ਨੇ 22 ਸਾਲ ਇੰਡੀਅਨ ਆਰਮੀ ਨੂੰ ਸਮਰਪਿਤ ਕਰਨ ਉਪਰੰਤ ਸਿੱਖੀਆ ਵਿਭਾਗ ਵਿੱਚ ਵੱਖ ਵੱਖ ਸਕੂਲਾ ਵਿੱਚ ਸੇਵਾ ਕਰਨ ਉਪਰੰਤ ਅੱਜ ਉਹ ਸਰਕਾਰੀ ਹਾਈ ਸਕੂਲ ਨੰਗਲ ਵਿੱਖੇ ਬਤੌਰ ਹੈਡਮਾਸਟਰ ਸੇਵਾ ਨਿਭਾਉਣ ਉਪਰੰਤ ਸੇਵਾਮੁੱਕਤ ਹੋ ਗਏ ਹਨ। ਇਸ ਖੁੱਸੀ ਵਿੱਚ ਬਰਨਾਲਾ ਉਹਨਾ ਦੇ ਗਰਿਹ ਵਿੱਖੇ ਸੀ੍ ਅਖੰਡ ਪਾਠ ਸਾਹਿਬ …

ਹੈਡਮਾਸਟਰ ਸੂਬੇਦਾਰ ਕਮਲ ਸਰਮਾ ਨੂੰ ਰੀਟਾਇਰਮੈਟ ਤੇ ਦਿੱਤੀ ਸਾਨਦਾਰ ਵਿਦਾਇਗੀ ਪਾਰਟੀ – ਇੰਜ ਸਿੱਧੂ Read More »

ਪੁਰਾਣੀ ਪੈਨਸ਼ਨ ਸਕੀਮ ਹੂ ਬਹੂ ਲਾਗੂ ਕਰਨ ਲਈ ਪੰਜਾਬ ਸਰਕਾਰ ਤੁਰੰਤ ਨੋਟੀਫਿਕੇਸ਼ਨ ਕਰੇ ਜਾਰੀ

ਪੀਟੀ ਨਿਊਜ਼/  ਫ਼ਤਹਿਗੜ੍ਹ ਸਾਹਿਬ, 2 ਨਵੰਬਰ 2022  ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ , ਕੋ ਕਨਵੀਨਰ ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਜਸਵੀਰ ਕੌਰ ਮਾਹੀ, ਗੁਰਇਕਬਾਲ ਸਿੰਘ ਪੀ.ਏ.ਯੂ ਅਤੇ ਮੀਡੀਆ ਇੰਚਾਰਜ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ …

ਪੁਰਾਣੀ ਪੈਨਸ਼ਨ ਸਕੀਮ ਹੂ ਬਹੂ ਲਾਗੂ ਕਰਨ ਲਈ ਪੰਜਾਬ ਸਰਕਾਰ ਤੁਰੰਤ ਨੋਟੀਫਿਕੇਸ਼ਨ ਕਰੇ ਜਾਰੀ Read More »

ਡੀ.ਸੀ. ਪਰਨੀਤ ਸ਼ੇਰਗਿੱਲ ਨੇ ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਦੀ ਈ.ਪੀ.ਐਲ. ਦਾ ਬੈਨਰ ਕੀਤਾ ਲਾਂਚ

ਪੀਟੀ ਨਿਊਜ਼/ ਫ਼ਤਹਿਗੜ੍ਹ ਸਾਹਿਬ, 01 ਨਵੰਬਰ 2022   ਖੇਡਾਂ ਮਨੁੱਖੀ ਜੀਵਨ ਦਾ ਅਨਿਖੜਵਾਂ ਅੰਗ ਹਨ ਅਤੇ ਖੇਡਾਂ ਨਾਲ ਜੁੜ ਕੇ ਵਿਅਕਤੀ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿਣ ਤੋਂ ਇਲਾਵਾ ਅਨੁਸ਼ਾਸਨ ਵਿੱਚ ਰਹਿਣਾ ਵੀ ਸਿੱਖਦੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਮੁਲਾਜ਼ਮਾਂ ਦੀਆਂ ਕ੍ਰਿਕਟ …

ਡੀ.ਸੀ. ਪਰਨੀਤ ਸ਼ੇਰਗਿੱਲ ਨੇ ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਦੀ ਈ.ਪੀ.ਐਲ. ਦਾ ਬੈਨਰ ਕੀਤਾ ਲਾਂਚ Read More »

6 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫਤਾ

ਸੋਨੀ/ ਬਰਨਾਲਾ, 1 ਨਵੰਬਰ 2022 ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਰੋਕਣ ਲਈ ਆਮ ਜਨਤਾ ਨੂੰ ਜਾਗਰੂਕ ਕਰਨ ਵਾਸਤੇ ‘ਜਾਗਰੂਕਤਾ ਹਫਤੇ’ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ। ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ …

6 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫਤਾ Read More »

Scroll to Top