Author name: Anubhav Dubey

ਦਿਵਿਆਂਗਜਨਾਂ ਲਈ ਅਸੈੱਸਮੈਂਟ ਕੈਂਪ ਕੱਲ ਤੋਂ  

ਰਘੁਵੀਰ ਹੈੱਪੀ/ ਬਰਨਾਲਾ, 1 ਨਵੰਬਰ  2022 ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਨਕਲੀ ਅੰਗ/ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਅਲਿਮਕੋ ਕੈਂਪ ਬਲਾਕ ਪੱਧਰ ‘ਤੇ ਲਾਏ ਜਾ ਰਹੇ ਹਨ, ਜੋ 2 ਨਵੰਬਰ ਤੋਂ ਸ਼ੁਰੂ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ 2 ਨਵੰਬਰ ਨੂੰ ਬੀਡੀਪੀਓ ਦਫ਼ਤਰ ਮਹਿਲ ਕਲਾਂ, 3 ਨਵੰਬਰ ਨੂੰ ਦਫਤਰ ਨਗਰ …

ਦਿਵਿਆਂਗਜਨਾਂ ਲਈ ਅਸੈੱਸਮੈਂਟ ਕੈਂਪ ਕੱਲ ਤੋਂ   Read More »

ਰੁਜ਼ਗਾਰ ਬਿਉਰੋ ਵੱਲੋਂ ਇੰਟਰਵਿਊ ਕੱਲ

ਸੋਨੀ/  ਬਰਨਾਲਾ, 1 ਨਵੰਬਰ  2022 ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਰਿਲਾਇੰਸ ਨਿਪਨ ਲਾਈਫ ਇੰਸ਼ੋਰੈਂਸ ਕੰਪਨੀ ਲਿਮਟਿਡ ਵੱਲੋਂ 2 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਸੀਨੀਅਰ ਏਆਰਡੀਐਮ ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ।  ਇਸ ਸਬੰਧੀ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਇਸ ਆਸਾਮੀ ਲਈ ਯੋਗਤਾ ਘੱਟੋ-ਘੱਟ ਗਰੈਜੂਏਟ (ਮੇਲ, …

ਰੁਜ਼ਗਾਰ ਬਿਉਰੋ ਵੱਲੋਂ ਇੰਟਰਵਿਊ ਕੱਲ Read More »

3 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ, 1 ਨਵੰਬਰ 2022 ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 3 ਨਵੰਬਰ ਦਿਨ ਵੀਰਵਾਰ ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਜਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਜਾਰ ਕੈਂਪ ਵਿੱਚ ਭਾਗ ਲੈਣ …

3 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ Read More »

ਯੁਵਕ ਸੇਵਾਵਾਂ ਵਿਭਾਗ ਵੱਲੋਂ ਰੈਡ ਰਿਬਨ ਕਲੱਬਾਂ ਦੇ ਮੁਕਾਬਲੇ ਕਰਵਾਏ ਗਏ

ਪੀਟੀ ਨਿਊਜ਼/ ਫ਼ਤਹਿਗੜ੍ਹ ਸਾਹਿਬ, 01 ਨਵੰਬਰ 2022 ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਰੈਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਕੁਇਜ਼, ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਾ ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਰੈਡ ਰਿਬਨ ਕਲੱਬਾਂ ਦੇ ਨੋਡਲ ਅਫਸਰਾਂ ਤੇ ਮੈਂਬਰਾਂ ਨੇ ਭਾਗ ਲਿਆ। …

ਯੁਵਕ ਸੇਵਾਵਾਂ ਵਿਭਾਗ ਵੱਲੋਂ ਰੈਡ ਰਿਬਨ ਕਲੱਬਾਂ ਦੇ ਮੁਕਾਬਲੇ ਕਰਵਾਏ ਗਏ Read More »

CM inaugurates MCH designed by City Architect

Davinder D.K./  Ludhiana, November 1, 2022  Punjab Chief Minister Bhagwant Mann today inaugurated newly constructed 30-bedded Mother and Child Hospital at Civil Hospital, Jagraon. The newly constructed three-storey hospital building is having latest out patient departments, operation theatres, paediatric wards, laboratories, private rooms and all other required amenities in a four side open spacious building …

CM inaugurates MCH designed by City Architect Read More »

ਸਿੱਖਾਂ ਵੱਲੋਂ 1 ਨਵੰਬਰ ਹਮੇਸ਼ਾਂ ਕਾਲੇ ਦਿਨ ਵਜੋਂ ਮਨਾਇਆ ਜਾਂਦਾ ਰਹੇਗਾ : ਪ੍ਰੋ. ਬਡੂੰਗਰ  

ਰਿਚਾ ਨਾਗਪਾਲ/ ਪਟਿਆਲਾ , 1 ਨਵੰਬਰ 2022 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਇੱਕ ਨਵੰਬਰ ਦੇ ਦਿਨ ਨੂੰ ਦੁਖਦਾਇਕ ਅਤੇ ਕਾਲਾ ਦਿਨ ਕਰਾਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਪੰਜਾਬ ਨੂੰ ਪੰਜਾਬੀ ਸੂਬਾ ਕਰਾਰ ਦੇਣ ਦੀ ਮੰਗ ਕੀਤੀ ਜਾ ਰਹੀ ਸੀ, ਜਦੋਂ ਕਿ ਕੇਂਦਰ ਦੀ ਕਾਂਗਰਸ ਸਰਕਾਰ …

ਸਿੱਖਾਂ ਵੱਲੋਂ 1 ਨਵੰਬਰ ਹਮੇਸ਼ਾਂ ਕਾਲੇ ਦਿਨ ਵਜੋਂ ਮਨਾਇਆ ਜਾਂਦਾ ਰਹੇਗਾ : ਪ੍ਰੋ. ਬਡੂੰਗਰ   Read More »

ਰਾਸ਼ਟਰੀ ਏਕਤਾ ਦਿਵਸ ਮੌਕੇ ਖੇਡਿਆ ਨੁੱਕੜ ਨਾਟਕ – ਏਕਾ ਹੈ ਤਾਂ ਭਾਰਤ ਹੈ

ਅਸ਼ੋਕ ਵਰਮਾ/ ਬਠਿੰਡਾ, 1 ਨਵੰਬਰ 2022  ਸੰਗੀਤ ਨਾਟਕ ਅਕਾਦਮੀ, ਦਿੱਲੀ ਦੇ ਸਹਿਯੋਗ ਨਾਲ ਨਾਟਿਅਮ ਪੰਜਾਬ ਦੁਆਰਾ ਲੋਹ-ਪੁਰਖ ਸ. ਵੱਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਸਮਰਪਿਤ ਡਾਇਰੈਕਟਰ ਕੀਰਤੀ ਕਿਰਪਾਲ ਦੀ ਨਿਰਦੇਸ਼ਨਾ ਹੇਠ ਪ੍ਰਸਿੱਧ ਲੋਕ ਕਹਾਣੀ ‘ਏਕੇ ਚ ਬਰਕਤ ਹੈ’ ਉੱਪਰ ਅਧਾਰਿਤ ਇੱਕ ਨੁੱਕੜ ਨਾਟਕ -‘ਏਕਾ ਹੈ ਤਾਂ ਭਾਰਤ ਹੈ’ ਬਠਿੰਡਾ ਵਿਖੇ ਵੱਖ ਵੱਖ ਚੌਂਕਾਂ/ਸੜਕਾਂ ‘ਤੇ …

ਰਾਸ਼ਟਰੀ ਏਕਤਾ ਦਿਵਸ ਮੌਕੇ ਖੇਡਿਆ ਨੁੱਕੜ ਨਾਟਕ – ਏਕਾ ਹੈ ਤਾਂ ਭਾਰਤ ਹੈ Read More »

पटियाला में विशेष साइबर स्वच्छता अभियान-2.0

राजेश गौतम/ पटियाला, 1 नवम्बर 2022 पटियाला रेल इंजन कारखाना, भारतीय रेलवे की एक इकाई, पटियाला ने 2 से 31 अक्टूबर, 2022 तक #SpecialCampaign2.0 का आयोजन किया गया और इस के तहत 12 अभियानों को पूरा किया और इस अभियान में सभी कार्यालयों, कारखाने की शोपों, रेलवे अस्पताल पी. एल. डब्यू की कॉलोनियों आदि में …

पटियाला में विशेष साइबर स्वच्छता अभियान-2.0 Read More »

ਸ੍ਰੀ ਗਉਸ਼ਾਲਾ ਮੈਨੇਜਿੰਗ ਕਮੇਟੀ ਅਬੋਹਰ ਵੱਲੋਂ ਗਊ ਅਸ਼ਟਮੀ ਦੇ ਪਾਵਨ ਦਿਹਾੜੇ ਮੌਕੇ ਸਮਾਗਮ ਦਾ ਆਯੋਜਨ

ਪੀਟੀ ਨਿਊਜ਼/ ਫਾਜਿਲਕਾ, 1 ਨਵੰਬਰ 2022 ਸ੍ਰੀ ਗਉਸ਼ਾਲਾ ਮੈਨੇਜਿੰਗ ਕਮੇਟੀ ਅਬੋਹਰ ਵੱਲੋਂ ਗਊ ਅਸ਼ਟਮੀ ਦੇ ਪਾਵਨ ਦਿਹਾੜੇ ਮੌਕੇ ਸਮਾਗਮ ਦਾ ਆਯੋਜਨ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ 21 ਕੁੰਡੀਆ ਸ੍ਰੀ ਗੋਪਾਲ ਸਹਿਸਤਰ ਨਾਮ ਵੱਲੋਂ ਮਹਾਯਗ ਵੀ …

ਸ੍ਰੀ ਗਉਸ਼ਾਲਾ ਮੈਨੇਜਿੰਗ ਕਮੇਟੀ ਅਬੋਹਰ ਵੱਲੋਂ ਗਊ ਅਸ਼ਟਮੀ ਦੇ ਪਾਵਨ ਦਿਹਾੜੇ ਮੌਕੇ ਸਮਾਗਮ ਦਾ ਆਯੋਜਨ Read More »

ਪੰਜਾਬ ਤੰਬਾਕੂ ਰਹਿਤ ਦਿਹਾੜੇ ਮੌਕੇ ਲਗਾਇਆ ਜਾਗਰੂਕਤਾ ਕੈਂਪ

ਪੀਟੀ ਨਿਊਜ਼/ ਫਤਿਹਗੜ੍ਹ ਸਾਹਿਬ, 1 ਨਵੰਬਰ 2022 ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਦੀ ਅਗਵਾਈ ਵਿਚ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਪੰਜਾਬ ਤੰਬਾਕੂ ਰਹਿਤ ਦਿਵਸ ਮੌਕੇ ਆਮ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਤੰਬਾਕੂ ਨੂੰ ਛੱਡਣ ਲਈ ਉਤਸ਼ਾਹਿਤ ਕੀਤਾ ਗਿਆ। …

ਪੰਜਾਬ ਤੰਬਾਕੂ ਰਹਿਤ ਦਿਹਾੜੇ ਮੌਕੇ ਲਗਾਇਆ ਜਾਗਰੂਕਤਾ ਕੈਂਪ Read More »

Scroll to Top