Author name: Anubhav Dubey

ਸੈਂਟਰਲ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਵਿੱਚ ਉੱਚ ਸਿੱਖਿਆ ਹਾਸਲ ਕਰਨ ਵਾਲੇ ਯੋਗ ਵਿਦਿਆਰਥੀਆਂ ਲਈ ਵਜ਼ੀਫ਼ਾ ਫੰਡ ਸਥਾਪਤ ਕਰਨ ਲਈ 3.42 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ

ਸੈਂਟਰਲ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਵਿੱਚ ਉੱਚ ਸਿੱਖਿਆ ਹਾਸਲ ਕਰਨ ਵਾਲੇ ਯੋਗ ਵਿਦਿਆਰਥੀਆਂ ਲਈ ਵਜ਼ੀਫ਼ਾ ਫੰਡ ਸਥਾਪਤ ਕਰਨ ਲਈ 3.42 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਬਠਿੰਡਾ (ਅਸ਼ੋਕ ਵਰਮਾ) ਸੈਂਟਰਲ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਨੇ ਪੰਜਾਬੀ ਭਾਸ਼ਾ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਵਾਲੇ ਯੋਗ ਵਿਦਿਆਰਥੀਆਂ ਲਈ ਵਜ਼ੀਫ਼ਾ ਫੰਡ ਸਥਾਪਤ ਕਰਨ ਲਈ ਸਰਦਾਰ ਲਖਵਿੰਦਰ ਸਿੰਘ ਗਿੱਲ ਤੋਂ 3.42 …

ਸੈਂਟਰਲ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਵਿੱਚ ਉੱਚ ਸਿੱਖਿਆ ਹਾਸਲ ਕਰਨ ਵਾਲੇ ਯੋਗ ਵਿਦਿਆਰਥੀਆਂ ਲਈ ਵਜ਼ੀਫ਼ਾ ਫੰਡ ਸਥਾਪਤ ਕਰਨ ਲਈ 3.42 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ Read More »

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਆਧਾਰ ਐਨਰੋਲਮੈਂਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਆਧਾਰ ਐਨਰੋਲਮੈਂਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਲੁਧਿਆਣਾ, 31 ਅਗਸਤ (ਦਵਿੰਦਰ ਡੀ ਕੇ) ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਜ਼ਿਲ੍ਹੇ ਵਿੱਚ ਸਰਗਰਮ ਸੇਵਾ ਕੇਂਦਰਾਂ, ਜ਼ਿਲ੍ਹਾ ਸਿੱਖਿਆ ਅਫਸਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਹੋਰ ਗੈਰ-ਸਰਕਾਰੀ ਨਾਮਾਂਕਣ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਆਧਾਰ ਐਨਰੋਲਮੈਂਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। 100 ਫੀਸਦ ਆਧਾਰ ਨਾਮਾਂਕਣ …

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਆਧਾਰ ਐਨਰੋਲਮੈਂਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ Read More »

ਚੰਗੀਆਂ ਸੇਵਾਵਾਂ ਦੇਣ ਤੋਂ ਬਾਅਦ ਸੇਵਾਮੁਕਤ ਹੋਏ ਵਧੀਕ ਡਿਪਟੀ ਕਮਿਸ਼ਨਰ ਸ. ਹਰਚਰਨ ਸਿੰਘ

ਚੰਗੀਆਂ ਸੇਵਾਵਾਂ ਦੇਣ ਤੋਂ ਬਾਅਦ ਸੇਵਾਮੁਕਤ ਹੋਏ ਵਧੀਕ ਡਿਪਟੀ ਕਮਿਸ਼ਨਰ ਸ. ਹਰਚਰਨ ਸਿੰਘ ਫਾਜ਼ਿਲਕਾ 31 ਅਗਸਤ (ਪੀ.ਟੀ.ਨੈਟਵਰਕ) ਫਾਜ਼ਿਲਕਾ ਜ਼ਿਲੇ੍ਹ ਦੇ ਨਾਲ-ਨਾਲ ਹੋਰਨਾ ਜ਼ਿਲ੍ਹਿਆਂ ਵਿਚ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਹਰਚਰਨ ਸਿੰਘ ਅੱਜ 31 ਅਗਸਤ 2022 ਨੂੰ ਸੇਵਾਮੁਕਤ ਹੋ ਗਏ ਹਨ ਜਿਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨਿਕ ਅਮਲੇ ਵੱਲੋਂ ਉਨ੍ਹਾਂ ਨੂੰ ਸ਼ਾਨਦਾਰ …

ਚੰਗੀਆਂ ਸੇਵਾਵਾਂ ਦੇਣ ਤੋਂ ਬਾਅਦ ਸੇਵਾਮੁਕਤ ਹੋਏ ਵਧੀਕ ਡਿਪਟੀ ਕਮਿਸ਼ਨਰ ਸ. ਹਰਚਰਨ ਸਿੰਘ Read More »

ਬੇਰੋਜ਼ਗਾਰਾਂ ਨੂੰ ਨੌਕਰੀ ਦੇ ਬੇਹਤਰ ਮੌਕੇ ਪ੍ਰਦਾਨ ਕਰਨ ਲਈ ਬੀ.ਪੀ.ਓ. ਟਰੇਨਿੰਗ ਦਾ ਦੂਜਾ ਬੈਚ ਜਲਦ ਕੀਤਾ ਜਾਵੇਗਾ ਸ਼ੁਰੂ : ਵਧੀਕ ਡਿਪਟੀ ਕਮਿਸ਼ਨਰ

ਬੇਰੋਜ਼ਗਾਰਾਂ ਨੂੰ ਨੌਕਰੀ ਦੇ ਬੇਹਤਰ ਮੌਕੇ ਪ੍ਰਦਾਨ ਕਰਨ ਲਈ ਬੀ.ਪੀ.ਓ. ਟਰੇਨਿੰਗ ਦਾ ਦੂਜਾ ਬੈਚ ਜਲਦ ਕੀਤਾ ਜਾਵੇਗਾ ਸ਼ੁਰੂ : ਵਧੀਕ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ, 31 ਅਗਸਤ (ਪੀ.ਟੀ.ਨੈਟਵਰਕ)         ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇ ਬੇਹਤਰ ਮੌਕੇ ਪ੍ਰਦਾਨ ਕਰਨ ਲਈ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਜਿ਼ਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਬੀ.ਪੀ.ਓ. ਦੀ ਸਿਖਲਾਈ ਦਾ ਪਹਿਲਾ ਬੈਚ ਸਫਲਤਾ ਪੂਰਬਕ ਸਮਾਪਤ ਹੋ ਗਿਆ ਸੀ ਅਤੇ …

ਬੇਰੋਜ਼ਗਾਰਾਂ ਨੂੰ ਨੌਕਰੀ ਦੇ ਬੇਹਤਰ ਮੌਕੇ ਪ੍ਰਦਾਨ ਕਰਨ ਲਈ ਬੀ.ਪੀ.ਓ. ਟਰੇਨਿੰਗ ਦਾ ਦੂਜਾ ਬੈਚ ਜਲਦ ਕੀਤਾ ਜਾਵੇਗਾ ਸ਼ੁਰੂ : ਵਧੀਕ ਡਿਪਟੀ ਕਮਿਸ਼ਨਰ Read More »

ਸੂਰ ਪਾਲਕ ਬਿਮਾਰ ਸੂਰਾਂ ਨੂੰ ਬਾਹਰ ਨਾ ਛੱਡਣ, ਕੱਲਿੰਗ ਦਾ ਮੁਆਵਜ਼ਾ ਦੇਵੇਗੀ ਸਰਕਾਰ-ਡਿਪਟੀ ਕਮਿਸ਼ਨਰ

ਸੂਰ ਪਾਲਕ ਬਿਮਾਰ ਸੂਰਾਂ ਨੂੰ ਬਾਹਰ ਨਾ ਛੱਡਣ, ਕੱਲਿੰਗ ਦਾ ਮੁਆਵਜ਼ਾ ਦੇਵੇਗੀ ਸਰਕਾਰ-ਡਿਪਟੀ ਕਮਿਸ਼ਨਰ ਪਟਿਆਲਾ, 31 ਅਗਸਤ (ਰਾਜੇਸ਼ ਗੋਤਮ) ਪਟਿਆਲਾ ਜ਼ਿਲ੍ਹੇ ਅੰਦਰ ਚਾਰ ਖੇਤਰਾਂ ਵਿੱਚ ਫੈਲੀ ਸੂਰਾਂ ਦੀ ਬਿਮਾਰੀ ਅਫ਼ਰੀਕਨ ਸਵਾਈਨ ਫੀਵਰ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇੱਕ ਹੰਗਾਮੀ ਬੈਠਕ ਕੀਤੀ। ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਇਸ ਬੈਠਕ ਮੌਕੇ ਡਿਪਟੀ …

ਸੂਰ ਪਾਲਕ ਬਿਮਾਰ ਸੂਰਾਂ ਨੂੰ ਬਾਹਰ ਨਾ ਛੱਡਣ, ਕੱਲਿੰਗ ਦਾ ਮੁਆਵਜ਼ਾ ਦੇਵੇਗੀ ਸਰਕਾਰ-ਡਿਪਟੀ ਕਮਿਸ਼ਨਰ Read More »

ਡੇਂਗੂ ਦੀ ਰੋਕਥਾਮ, ਬਚਾਓ ਅਤੇ ਲੱਛਣਾ ਬਾਰੇ ਦਿੱਤੀ ਗਈ ਜਾਣਕਾਰੀ

ਡੇਂਗੂ ਦੀ ਰੋਕਥਾਮ, ਬਚਾਓ ਅਤੇ ਲੱਛਣਾ ਬਾਰੇ ਦਿੱਤੀ ਗਈ ਜਾਣਕਾਰੀ ਫਿਰੋਜ਼ਪੁਰ 31 ਅਗਸਤ 2022 (ਬਿੱਟੂ ਜਲਾਲਾਬਾਦੀ)                 ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਸਿਵਲ ਸਰਜਨ ਫਿਰੋਜਪੁਰ ਡਾ. ਅਨਿਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਐਪੀਡਮਾਲੋਜਿਸ਼ਟ ਡਾ ਯੁਵਰਾਜ ਨਾਰੰਗ ਅਤੇ ਅਸਿਸਟੈਂਟ ਮਲੇਰੀਆ ਅਫ਼ਸਰ  ਹਰਮੇਸ਼ ਚੰਦਰ ਦੀ ਅਗਵਾਈ ਵਿੱਚ ਮਾਨਵ ਮੰਦਰ ਸਕੂਲ ਫਿਰੋਜਪੁਰ ਸ਼ਹਿਰ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। …

ਡੇਂਗੂ ਦੀ ਰੋਕਥਾਮ, ਬਚਾਓ ਅਤੇ ਲੱਛਣਾ ਬਾਰੇ ਦਿੱਤੀ ਗਈ ਜਾਣਕਾਰੀ Read More »

ਖੇਤੀਬਾੜੀ ਵਿਭਾਗ ਵੱਲੋਂ ਇਨਸਿਟੂ ਸਕੀਮ ਅਧੀਨ ਸਾਲ 2022-23 ਦੌਰਾਨ ਸਬਸਿਡੀ ’ਤੇ ਦਿੱਤੀਆਂ ਜਾਣਗੀਆਂ 229 ਆਧੁਨਿਕ ਮਸ਼ੀਨਾਂ : ਅਸ਼ੋਕ ਕੁਮਾਰ

ਖੇਤੀਬਾੜੀ ਵਿਭਾਗ ਵੱਲੋਂ ਇਨਸਿਟੂ ਸਕੀਮ ਅਧੀਨ ਸਾਲ 2022-23 ਦੌਰਾਨ ਸਬਸਿਡੀ ’ਤੇ ਦਿੱਤੀਆਂ ਜਾਣਗੀਆਂ 229 ਆਧੁਨਿਕ ਮਸ਼ੀਨਾਂ : ਅਸ਼ੋਕ ਕੁਮਾਰ ਫ਼ਤਹਿਗੜ੍ਹ ਸਾਹਿਬ, 31 ਅਗਸਤ (ਪੀ.ਟੀ.ਨੈਟਵਰਕ)         ਪਰਾਲੀ ਦੀ ਸੁਚੱਜੀ ਸੰਭਾਲ ਲਈ ਜਿਥੇ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2022-23 ਦੌਰਾਨ 229 ਆਧੁਨਿਕ ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਖੇਤੀ ਮਸ਼ੀਨਰੀ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਅਤੇ ਕਿਸਾਨ ਗਰੁੱਪਾਂ ਤੇ …

ਖੇਤੀਬਾੜੀ ਵਿਭਾਗ ਵੱਲੋਂ ਇਨਸਿਟੂ ਸਕੀਮ ਅਧੀਨ ਸਾਲ 2022-23 ਦੌਰਾਨ ਸਬਸਿਡੀ ’ਤੇ ਦਿੱਤੀਆਂ ਜਾਣਗੀਆਂ 229 ਆਧੁਨਿਕ ਮਸ਼ੀਨਾਂ : ਅਸ਼ੋਕ ਕੁਮਾਰ Read More »

ਸੰਗਰੂਰ ਨੂੰ ਹਰਿਆ-ਭਰਿਆ ਬਣਾਉਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਲਾਏ 2.5 ਲੱਖ ਬੂਟੇ: ਡਿਪਟੀ ਕਮਿਸ਼ਨਰ

ਸੰਗਰੂਰ ਨੂੰ ਹਰਿਆ-ਭਰਿਆ ਬਣਾਉਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਲਾਏ 2.5 ਲੱਖ ਬੂਟੇ: ਡਿਪਟੀ ਕਮਿਸ਼ਨਰ ਸੰਗਰੂਰ, 31 ਅਗਸਤ (ਹਰਪ੍ਰੀਤ ਕੌਰ ਬਬਲੀ) ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪ੍ਰਦੂਸ਼ਣ ਰਹਿਤ ਕਰਨ ਦੇ ਨਾਲ-ਨਾਲ ਹਰਿਆ-ਭਰਿਆ ਬਣਾਉਣ ਦੀ ਵਚਨਬੱਧਤਾ ਤਹਿਤ ਸੰਗਰੂਰ ਜ਼ਿਲ੍ਹੇ ‘ਚ ਇਸ ਸਾਲ ਲੱਖਾਂ ਦੀ ਗਿਣਤੀ ‘ਚ …

ਸੰਗਰੂਰ ਨੂੰ ਹਰਿਆ-ਭਰਿਆ ਬਣਾਉਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਲਾਏ 2.5 ਲੱਖ ਬੂਟੇ: ਡਿਪਟੀ ਕਮਿਸ਼ਨਰ Read More »

ਮੈਂਬਰ ਲੋਕ ਸਭਾ ਵੱਲੋਂ ਜ਼ਿਲਾ ਸੰਗਰੂਰ ’ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਮੈਂਬਰ ਲੋਕ ਸਭਾ ਵੱਲੋਂ ਜ਼ਿਲਾ ਸੰਗਰੂਰ ’ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਸੰਗਰੂਰ, 31 ਅਗਸਤ (ਹਰਪ੍ਰੀਤ ਕੌਰ ਬਬਲੀ) ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਲੋਕ ਸਭਾ ਸੰਗਰੂਰ ਸ. ਸਿਮਰਨਜੀਤ ਸਿੰਘ …

ਮੈਂਬਰ ਲੋਕ ਸਭਾ ਵੱਲੋਂ ਜ਼ਿਲਾ ਸੰਗਰੂਰ ’ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ Read More »

 ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਅਫਰੀਕਨ ਸਵਾਈਨ ਫੀਵਰ ਸਬੰਧੀ ਦਿੱਤੀ ਅਹਿਮ ਜਾਣਕਾਰੀ  

ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਅਫਰੀਕਨ ਸਵਾਈਨ ਫੀਵਰ ਸਬੰਧੀ ਦਿੱਤੀ ਅਹਿਮ ਜਾਣਕਾਰੀ ਫ਼ਿਰੋਜ਼ਪੁਰ 31 ਅਗਸਤ (ਬਿੱਟੂ ਜਲਾਲਾਬਾਦੀ) ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਿਰੋਜ਼ਪੁਰ ਡਾ. ਜਸਵੰਤ ਸਿੰਘ ਨੇ ਅਫਰੀਕਨ ਸਵਾਈਨ ਫੀਵਰ ਬਿਮਾਰੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਿਮਾਰੀ ਇੱਕ ਵਾਇਰਸ ਤੋਂ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਦਾ ਮਨੁੱਖਾਂ ਉੱਤੇ ਕੋਈ ਅਸਰ ਨਹੀਂ ਹੁੰਦਾ। ਅਫਰੀਕਨ …

 ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਅਫਰੀਕਨ ਸਵਾਈਨ ਫੀਵਰ ਸਬੰਧੀ ਦਿੱਤੀ ਅਹਿਮ ਜਾਣਕਾਰੀ   Read More »

Scroll to Top