Author name: Anubhav Dubey

ਅਬੋਹਰ ਸਿਵਲ ਹਸਪਤਾਲ ਵਿਚ ਨਹੀਂ ਆਉਣ ਦਿੱਤੀ ਜਾਵੇਗੀ ਖੂਨ ਦੀ ਕਮੀ- ਸਿਵਲ ਸਰਜਨ

ਅਬੋਹਰ ਸਿਵਲ ਹਸਪਤਾਲ ਵਿਚ ਨਹੀਂ ਆਉਣ ਦਿੱਤੀ ਜਾਵੇਗੀ ਖੂਨ ਦੀ ਕਮੀ- ਸਿਵਲ ਸਰਜਨ ਫਾਜ਼ਿਲਕਾ, 25 ਅਗਸਤ ਸਿਵਲ ਸਰਜਨ ਫਾਜਿਲਕਾ ਡਾ ਰਜਿੰਦਰ ਪਾਲ ਬੈਂਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਬਲੱਡ ਬੈਂਕ ਬਾਰੇ ਦੱਸਦਿਆਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਖੂਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਾ ਦੀਕਸ਼ੀ ਜੋ …

ਅਬੋਹਰ ਸਿਵਲ ਹਸਪਤਾਲ ਵਿਚ ਨਹੀਂ ਆਉਣ ਦਿੱਤੀ ਜਾਵੇਗੀ ਖੂਨ ਦੀ ਕਮੀ- ਸਿਵਲ ਸਰਜਨ Read More »

ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਮਿਲੇ: ਸਿਵਲ ਸਰਜਨ

ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਮਿਲੇ: ਸਿਵਲ ਸਰਜਨ ਬਰਨਾਲਾ, 25 ਅਗਸਤ (ਰਘਬੀਰ ਹੈਪੀ) ਸਿਹਤ ਵਿਭਾਗ ਬਰਨਾਲਾ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਬਰਨਾਲਾ ਵਿਖੇ ਮਹੀਨਾਵਾਰ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਾ. ਜਸਬੀਰ ਸਿੰਘ ਔਲਖ ਵੱਲੋਂ …

ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਮਿਲੇ: ਸਿਵਲ ਸਰਜਨ Read More »

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਣ ਮੁਕਾਬਲੇ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਕੀਤੇ ਗਏ ਆਯੋਜਿਤ

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਣ ਮੁਕਾਬਲੇ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਕੀਤੇ ਗਏ ਆਯੋਜਿਤ ਫਾਜ਼ਿਲਕਾ, 25 ਅਗਸਤ           ਆਜਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਵਿਦਿਆਰਥੀਆ ਵਿੱਚ ਸਾਹਿਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਤਹਿਤ ਭਾਸ਼ਾ ਵਿਭਾਗ ਪੰਜਾਬ ਦੀ ਸੰਯੁਕਤ ਡਾਇਰੈਕਟਰ ਸ਼੍ਰੀਮਤੀ ਵੀਰਪਾਲ ਕੌਰ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਸਾਹਿਤ …

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਣ ਮੁਕਾਬਲੇ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਕੀਤੇ ਗਏ ਆਯੋਜਿਤ Read More »

ਖੇਡਾਂ ਵਤਨ ਪੰਜਾਬ ਦੀਆਂ ਲਈ ਰਜਿਸਟ੍ਰੇਸ਼ਨ ਤਰੀਕ ਵਧਾਈ

ਖੇਡਾਂ ਵਤਨ ਪੰਜਾਬ ਦੀਆਂ ਲਈ ਰਜਿਸਟ੍ਰੇਸ਼ਨ ਤਰੀਕ ਵਧਾਈ ਬਰਨਾਲਾ, 25 ਅਗਸਤ (ਰਵੀ ਸੈਣ) 29 ਅਗਸਤ ਤੋਂ ਸ਼ੁਰੂ ਹੋਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 30 ਅਗਸਤ ਤੱਕ ਵਧਾ ਦਿੱਤੀ ਗਈ ਹੈ, ਜੋ ਕਿ ਪਹਿਲਾਂ 25 ਅਗਸਤ ਸੀ। ਇਸ ਸਬੰਧੀ ਜਾਣਕਾਰੀ ਦਿੰਦੇ …

ਖੇਡਾਂ ਵਤਨ ਪੰਜਾਬ ਦੀਆਂ ਲਈ ਰਜਿਸਟ੍ਰੇਸ਼ਨ ਤਰੀਕ ਵਧਾਈ Read More »

ਕੇਂਦਰੀ ਜੇਲ੍ਹ, ਫਿਰੋਜਪੁਰ ਸ਼ਹਿਰ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ

ਕੇਂਦਰੀ ਜੇਲ੍ਹ, ਫਿਰੋਜਪੁਰ ਸ਼ਹਿਰ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ ਫਿਰੋਜ਼ਪੁਰ, 25 ਅਗਸਤ:   ਸਿਵਲ ਹਸਪਤਾਲ, ਫਿਰੋਜਪੁਰ ਵਿਖੇ ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਡਾ. ਅਨਿਲ ਕੁਮਾਰ, ਸਿਵਲ ਸਰਜਨ ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ ਹੇਠ ਡਾ ਯੁਵਰਾਜ ਨਾਰੰਗ, ਜਿਲ੍ਹਾ ਐਪੀਡਮਾਲੋਜਿਸ਼ਟ ਦੀ ਅਗਵਾਈ ਵਿੱਚ ਸ੍ਰੀ ਪਰਵਿੰਦਰ ਸਿੰਘ, ਜੇਲ੍ਹ ਸੁਪਰਡੰਟ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ, ਫਿਰੋਜਪੁਰ ਸ਼ਹਿਰ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ …

ਕੇਂਦਰੀ ਜੇਲ੍ਹ, ਫਿਰੋਜਪੁਰ ਸ਼ਹਿਰ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ Read More »

ਸਰਕਾਰ ਨੇ ਰਜਿਸਟਰੇਸ਼ਨ ਦੀ ਤਾਰੀਖ 30 ਅਗਸਤ ਤੱਕ ਵਧਾਈ: ਡਿਪਟੀ ਕਮਿਸ਼ਨਰ

ਸਰਕਾਰ ਨੇ ਰਜਿਸਟਰੇਸ਼ਨ ਦੀ ਤਾਰੀਖ 30 ਅਗਸਤ ਤੱਕ ਵਧਾਈ: ਡਿਪਟੀ ਕਮਿਸ਼ਨਰ ਸੰਗਰੂਰ, 25 ਅਗਸਤ (ਹਰਪ੍ਰੀਤ ਕੌਰ ਬਬਲੀ) ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ, ਖੇਡ ਹੁਨਰ ਦੀ ਭਾਲ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ 29 ਅਗਸਤ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕੀਤਾ ਜਾ ਰਿਹਾ ਹੈ ਅਤੇ ਇਨਾਂ …

ਸਰਕਾਰ ਨੇ ਰਜਿਸਟਰੇਸ਼ਨ ਦੀ ਤਾਰੀਖ 30 ਅਗਸਤ ਤੱਕ ਵਧਾਈ: ਡਿਪਟੀ ਕਮਿਸ਼ਨਰ Read More »

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ‘ਚ ਆਧਾਰ ਰਜਿਸਟ੍ਰੇਸ਼ਨ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ‘ਚ ਆਧਾਰ ਰਜਿਸਟ੍ਰੇਸ਼ਨ ਦੀ ਸਮੀਖਿਆ ਲੁਧਿਆਣਾ, 25 ਅਗਸਤ (ਦਵਿੰਦਰ ਡੀ ਕੇ) ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਸ੍ਰੀਮਤੀ ਦਲਜੀਤ ਕੌਰ ਵੱਲੋਂ ਜ਼ਿਲ੍ਹੇ ਵਿੱਚ ਆਧਾਰ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਿਸ ਤਹਿਤ 0-5 ਸਾਲ ਅਤੇ 5-18 ਸਾਲ ਦੀ ਉਮਰ ਵਰਗ ਦੇ ਆਧਾਰ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਲੋੜ ‘ਤੇ …

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ‘ਚ ਆਧਾਰ ਰਜਿਸਟ੍ਰੇਸ਼ਨ ਦੀ ਸਮੀਖਿਆ Read More »

ਅੱਖਾਂ ਦਾਨ-ਮਹਾਂ ਦਾਨ: ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਸਬੰੰਧੀ ਜਾਗਰੂਕਤਾ ਪ੍ਰੋਗਰਾਮ

ਅੱਖਾਂ ਦਾਨ-ਮਹਾਂ ਦਾਨ: ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਸਬੰੰਧੀ ਜਾਗਰੂਕਤਾ ਪ੍ਰੋਗਰਾਮ ਫ਼ਤਹਿਗੜ੍ਹ ਸਾਹਿਬ, 25 ਅਗਸਤ (ਪੀ.ਟੀ.ਨੈਟਵਰਕ)  ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 25 ਅਗਸਤ ਤੋਂ 8 ਸਤੰਬਰ ਤੱਕ 37ਵਾਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਇਸ ਲੜੀ ਤਹਿਤ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਵਿਖੇ ਸਿਹਤ ਕਾਮਿਆਂ ਨੂੰ ਨੇਤਰ ਦਾਨ ਸਬੰਧੀ ਜਾਗਰੂਕ ਕੀਤਾ ਗਿਆ। …

ਅੱਖਾਂ ਦਾਨ-ਮਹਾਂ ਦਾਨ: ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਸਬੰੰਧੀ ਜਾਗਰੂਕਤਾ ਪ੍ਰੋਗਰਾਮ Read More »

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਮਿਲਿਆ ਗੁੰਮਸ਼ੁਦਾ ਬੱਚਾ

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਮਿਲਿਆ ਗੁੰਮਸ਼ੁਦਾ ਬੱਚਾ ਫ਼ਤਹਿਗੜ੍ਹ ਸਾਹਿਬ, 25 ਅਗਸਤ (ਪੀ.ਟੀ.ਨੈਟਵਰਕ) ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਚਾਈਲਡ ਲਾਈਨ ਪਟਿਆਲਾ ਵੱਲੋਂ ਗੁੰਮਸ਼ੁਦਾ ਹੋਏ ਬੱਚੇ ਬਾਰੇ ਸੂਚਨਾ ਪ੍ਰਾਪਤ ਹੋਈ। ਉਹਨਾਂ ਦੱਸਿਆ ਕਿ ਬੱਚੇ ਦਾ ਨਾਮ ਸ਼ੰਭੂ ਹੈ, ਜਿਸਦੀ ਉਮਰ ਲੱਗਭਗ 14 ਸਾਲ ਹੈ। ਜੋ …

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਮਿਲਿਆ ਗੁੰਮਸ਼ੁਦਾ ਬੱਚਾ Read More »

ਮਿਸ਼ਨ ਆਬਾਦ 30 ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

ਮਿਸ਼ਨ ਆਬਾਦ 30 ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ ਫਾਜਿ਼ਲਕਾ, 25 ਅਗਸਤ (ਪੀ.ਟੀ.ਨੈਟਵਰਕ) ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਸ਼ਾਸਨ ਦੀ ਲੋਕਾਂ ਤੱਕ ਪਹੁੰਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜਿ਼ਲ੍ਹੇ ਦੇ 30 ਸਰਹੱਦੀ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸ਼ੁਰੂ ਕੀਤੇ ਮਿਸ਼ਨ ਆਬਾਦ 30 ਦੀ ਸਮੀਖਿਆ ਲਈ ਡਿਪਟੀ …

ਮਿਸ਼ਨ ਆਬਾਦ 30 ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ Read More »

Scroll to Top