Author name: Anubhav Dubey

ਖੇਡਾਂ ਵਤਨ ਪੰਜਾਬ ਦੀਆ – 2022 ਬਲਾਕ ਪੱਧਰੀ ਮੈਚ ਪਹਿਲੀ ਤੋਂ 6 ਸਤੰਬਰ ਤੱਕ ਹੋਣਗੇ

ਖੇਡਾਂ ਵਤਨ ਪੰਜਾਬ ਦੀਆ – 2022 ਬਲਾਕ ਪੱਧਰੀ ਮੈਚ ਪਹਿਲੀ ਤੋਂ 6 ਸਤੰਬਰ ਤੱਕ ਹੋਣਗੇ ਲੁਧਿਆਣਾ, 24 ਅਗਸਤ (ਦਵਿੰਦਰ ਡੀ ਕੇ) – ‘ਖੇਡਾਂ ਵਤਨ ਪੰਜਾਬ ਦੀਆ-2022’ ਤਹਿਤ ਜ਼ਿਲ੍ਹੇ ਵਿੱਚ 1 ਤੋਂ 6 ਸਤੰਬਰ, 2022 ਤੱਕ ਬਲਾਕ ਪੱਧਰੀ ਮੈਚ ਸ਼ੁਰੂ ਹੋਣਗੇ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਇਸ ਮੈਗਾ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆ-2022’ …

ਖੇਡਾਂ ਵਤਨ ਪੰਜਾਬ ਦੀਆ – 2022 ਬਲਾਕ ਪੱਧਰੀ ਮੈਚ ਪਹਿਲੀ ਤੋਂ 6 ਸਤੰਬਰ ਤੱਕ ਹੋਣਗੇ Read More »

ਫਲਾਇੰਗ ਫੈਦਰਜ ਨੇ ਆਈਲੈਟਸ ਅਤੇ ਪੀ.ਟੀ.ਈ. ਚ ਵਿਦਿਆਰਥੀਆਂ ਨੂੰ ਮਿਲੀ ਗ੍ਰਾਂਟ 

ਫਲਾਇੰਗ ਫੈਦਰਜ ਨੇ ਆਈਲੈਟਸ ਅਤੇ ਪੀ.ਟੀ.ਈ. ਚ ਵਿਦਿਆਰਥੀਆਂ ਨੂੰ ਮਿਲੀ ਗ੍ਰਾਂਟ ਬਰਨਾਲਾ (ਰਘੁਵੀਰ ਹੈੱਪੀ) ਇਲਾਕੇ ਵਿਚ ਕੁੱਝ ਹੀ ਸਮੇਂ ਅੰਦਰ ਅਪਣਾ ਵੱਖਰਾ ਨਾਮ ਬਣਾ ਚੁੱਕੀ ਵਿਸ਼ਵ ਪ੍ਰਸਿੱਧ ਫਲਾਇੰਗ ਵੈਦਰਜ ਸੰਸਥਾ ਜਿਥੇ ਵਿੱਦਿਆਰਥੀਆਂ ਨੂੰ ਅਧੁਨਿਕ ਸਧਨਾਂ ਰਾਹੀਂ ਸਿਖਲਾਈ ਦੇ ਰਹੀ ਹੈ ਉਥੇ ਹੀ ਸਮੇਂ -ਸਮੇਂ ਤੇ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਮਾਹਿਰਾ ਦੀ ਸਹਾਇਤਾ ਨਾਲ ਵੀ ਵਿਦਿਅਰਥੀਆਂ …

ਫਲਾਇੰਗ ਫੈਦਰਜ ਨੇ ਆਈਲੈਟਸ ਅਤੇ ਪੀ.ਟੀ.ਈ. ਚ ਵਿਦਿਆਰਥੀਆਂ ਨੂੰ ਮਿਲੀ ਗ੍ਰਾਂਟ  Read More »

ਵਿਦਿਆਰਥੀ, ਅਧਿਆਪਕ, ਡਾਕਟਰ, ਸਮਾਜ ਸੇਵੀ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਕਰਨ ਜਾਗਰੂਕਤ-ਬੀ.ਐਲ.ਸਿੱਕਾ

ਵਿਦਿਆਰਥੀ, ਅਧਿਆਪਕ, ਡਾਕਟਰ, ਸਮਾਜ ਸੇਵੀ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਕਰਨ ਜਾਗਰੂਕਤ-ਬੀ.ਐਲ.ਸਿੱਕਾ ਫਾਜ਼ਿਲਕਾ, 24 ਅਗਸਤ (ਪੀ ਟੀ ਨੈੱਟਵਰਕ) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾ `ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਸਿਖਿਆ ਵਿਭਾਗ ਦੇ ਕਾਨੂੰਨੀ ਜਾਗਰੂਕਤਾ ਮੁਹਿੰਮ ਤੇਜ਼ ਕਰਨ ਸਬੰਧੀ ਮੀਟਿੰਗ ਦਫਤਰ ਜ਼ਿਲਾ ਸਿਖਿਆ ਅਫਸਰ ਵਿਖੇ ਆਯੋਜਿਤ ਕੀਤੀ ਗਈ।ਜਿਸ ਵਿਚ ਲੋਕ ਅਦਾਲਤ ਦੇ ਮੈਂਬਰ …

ਵਿਦਿਆਰਥੀ, ਅਧਿਆਪਕ, ਡਾਕਟਰ, ਸਮਾਜ ਸੇਵੀ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਕਰਨ ਜਾਗਰੂਕਤ-ਬੀ.ਐਲ.ਸਿੱਕਾ Read More »

ਬਰਨਾਲਾ ‘ਚ ਹਰਿਆਵਲ ਵਧਾਉਣ ਅਤੇ ਪਾਣੀ ਦੇ ਡਿਗਦੇ ਪੱਧਰ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯਤਨ ਜਾਰੀ: ਡਿਪਟੀ ਕਮਿਸ਼ਨਰ

ਬਰਨਾਲਾ ‘ਚ ਹਰਿਆਵਲ ਵਧਾਉਣ ਅਤੇ ਪਾਣੀ ਦੇ ਡਿਗਦੇ ਪੱਧਰ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯਤਨ ਜਾਰੀ: ਡਿਪਟੀ ਕਮਿਸ਼ਨਰ ਬਰਨਾਲਾ, 23 ਅਗਸਤ (ਰਵੀ ਸੈਣ) ਜ਼ਿਲ੍ਹਾ ਬਰਨਾਲਾ ਵਿਚ ਹਰਿਆਵਲ ਵਧਾਉਣ ਲਈ ਅਤੇ ਧਰਤੀ ਹੇਠਲੇ ਡਿਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰੰਤਰ ਕਾਰਜ ਕੀਤੇ ਜਾ ਰਹੇ ਹਨ। ਇਹ ਸਾਰੇ ਕੰਮ ਕੈਬਨਿਟ ਮੰਤਰੀ ਗੁਰਮੀਤ …

ਬਰਨਾਲਾ ‘ਚ ਹਰਿਆਵਲ ਵਧਾਉਣ ਅਤੇ ਪਾਣੀ ਦੇ ਡਿਗਦੇ ਪੱਧਰ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯਤਨ ਜਾਰੀ: ਡਿਪਟੀ ਕਮਿਸ਼ਨਰ Read More »

ਸਰਹਿੰਦ ਰੋਡ ਤੋਂ ਭਾਦਸੋਂ ਰੋਡ ਤੇ ਅੱਗੇ ਨਾਭਾ ਰੋਡ ਤੱਕ ਬਾਈਪਾਸ ਦੀ ਤਰ੍ਹਾਂ ਵਿਕਸਤ ਹੋਵੇਗੀ ਡਰੇਨ ਪਟਿਆਲਾ, 23 ਅਗਸਤ (ਬੀ.ਪੀ. ਸੂਲਰ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮਾਡਲ ਟਾਊਨ ਡਰੇਨ ਨੂੰ ਕਵਰ ਕਰਨ ਲਈ ਕਰੀਬ 32.3 ਕਰੋੜ ਰੁਪਏ ਦੇ ਤਜਵੀਜ਼ਸ਼ੁਦਾ ਪ੍ਰਾਜੈਕਟ ਦੀ ਜਮੀਨੀ ਹਕੀਕਤ ਜਾਣਨ ਲਈ ਅੱਜ ਭਾਦਸੋਂ ਰੋਡ ਵਿਖੇ ਟਿਵਾਣਾ ਚੌਂਕ ਅਤੇ ਸੋਮਵਾਰ ਦੀ ਮੰਡੀ ਚੌਂਕ ਵਿਖੇ ਡਰੇਨ ਦਾ ਦੌਰਾ ਕੀਤਾ। ਮਾਡਲ ਟਾਊਨ ਡਰੇਨ ਸਰਹਿੰਦ ਰੋਡ ‘ਤੇ ਪਿੰਡ ਹਸਨਪੁਰ ਦੇ ਨੇੜੇ ਤੋਂ ਸੁਰੂ ਹੋ ਕੇ ਪਟਿਆਲਾ ਸ਼ਹਿਰ ‘ਚੋ ਗੁਜਰਦੇ ਹੋਏ ਪਿੰਡ ਮੈਣ ਨੇੜੇ ਜੈਕਬ ਡਰੇਨ ਵਿੱਚ ਪੈਂਦੀ ਹੈ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਕੇ ‘ਤੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਥਾਨਕ ਵਾਸੀਆਂ ਦੇ ਵੀ ਵਿਚਾਰ ਵੀ ਜਾਣੇ। ਉਨ੍ਹਾਂ ਨੇ ਮਾਡਲ ਟਾਊਨ ਡਰੇਨ ਦੇ ਪ੍ਰਾਜੈਕਟ ਨੂੰ ਜਲਦ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਅਗਵਾਈ ਹੇਠ ਇੱਕ ਸਟੀਅਰਿੰਗ ਕਮੇਟੀ ਗਠਿਤ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀ ਤਰਜੀਹ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਕਾਸ ਕਾਰਜ ਮਿਥੇ ਸਮੇਂ ‘ਚ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੀਟਿੰਗ ‘ਚ ਡੀ.ਐਫ.ਓ. ਵਿੱਦਿਆ ਸਾਗਰੀ ਸਮੇਤ ਸੀਵਰੇਜ਼ ਬੋਰਡ, ਪੀ.ਐਸ.ਪੀ.ਸੀ.ਐਲ., ਨਗਰ ਨਿਗਮ, ਪੰਚਾਇਤੀ ਰਾਜ ਤੇ ਪੀ.ਡੀ.ਏ. ਦੇ ਅਧਿਕਾਰੀ ਵੀ ਸ਼ਾਮਲ ਹੋਏ। ਇਹ ਡਰੇਨ ਇਹਨਾਂ ਕਾਲੌਨੀਆਂ ਦੇ ਏਰੀਏ ਦਾ ਬਰਸਾਤੀ ਪਾਣੀ ਲੈਂਦੀ ਹੈ ਪਰੰਤੂ ਇਥੇ ਹੁਣ ਸੰਘਣੀ ਅਬਾਦੀ ਹੋਣ ਕਾਰਨ ਅਤੇ ਡਰੇਨ ਉਪਰੋਂ ਖੁੱਲੀ ਹੋਣ ਕਰਕੇ ਇਸ ਵਿੱਚ ਕੂੜਾ ਕਰਕਟ, ਡੰਗਰਾਂ ਦਾ ਗੋਹਾ ਅਤੇ ਹੋਰ ਗੰਦਗੀ ਇਸ ਡਰੇਨ ਵਿੱਚ ਸੁੱਟੇ ਜਾਣ ਨਾਲ ਬਰਸਾਤੀ ਸੀਜਨ ਦੌਰਾਨ ਪਾਣੀ ਦੇ ਵਹਾਅ ਵਿੱਚ ਰੁਕਾਵਟ ਦੇ ਨਾਲ-ਨਾਲ ਨੇੜੇ ਦੀਆਂ ਕਾਲੌਨੀਆਂ ਦੇ ਵਾਤਾਵਰਣ ਵਿੱਚ ਬਦਬੂ ਫੈਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਡਰੇਨ ਦੇ ਨਾਲ ਲੱਗਦੀਆਂ ਕਾਲੌਨੀਆਂ ਦੇ ਵਸਨੀਕਾਂ ਵੱਲੋ ਇਸ ਡਰੇਨ ਨੂੰ ਕਵਰ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਤਜਵੀਜ਼ਸ਼ੁਦਾ ਪ੍ਰਾਜੈਕਟ ਮੁਤਾਬਕ ਮਾਡਲ ਟਾਊਨ ਡਰੇਨ ਦੀ ਬੁਰਜੀ 35500 ਤੋ 44200 ਤੱਕ 1600 ਐਮ.ਐਮ. (2 ਪਾਈਪ ਲਾਈਨਾਂ) ਐਨ.ਪੀ.-3 ਆਰ.ਸੀ.ਸੀ. ਪਾਈਪਾਂ ਅਤੇ ਬੁਰਜੀ 44200 ਤੋਂ 52156 ਤੱਕ 1200 ਐਮ. ਐਮ. (4 ਫੁੱਟ ਡਾਇਆ) ਐਨ.ਪੀ. 3 ਆਰ.ਸੀ.ਸੀ. ਪਾਈਪ ਪਾ ਕੇ ਡਰੇਨ ਨੂੰ ਉਪਰੋਂ ਮਿੱਟੀ ਨਾਲ ਭਰਕੇ ਕਵਰ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪਾਈਪ ਲਾਈਨ ਵਿੱਚ ਕੇਵਲ ਬਰਸਾਤੀ ਪਾਣੀ ਦੀ ਹੀ ਨਿਕਾਸੀ ਕੀਤੀ ਜਾਵੇਗੀ। ਪਾਈਪ ਲਾਈਨ ਦੇ ਵਿਚਕਾਰ 100 -100 ਫੁੱਟ ਦੇ ਵੱਖਵੇ ਤੇ ਸਫਾਈ ਕਰਨ ਲਈ ਮੈਨਹੋਲਾਂ ਦੀ ਉਸਾਰੀ ਕੀਤੀ ਜਾਵੇਗੀ। ਇਹ ਕਾਲੌਨੀਆਂ ਦੇ ਬਰਸਾਤੀ ਪਾਣੀ ਦੀ ਨਿਕਾਸੀ ਹੌਦੀਆਂ ਬਣਾ ਕੇ ਪਾਈਪ ਲਾਈਨ ਵਿੱਚ ਬਣਾਏ ਜਾਣ ਵਾਲੇ ਮੈਨਹੋਲਾਂ ਵਿੱਚ ਕਰਨ ਦੀ ਤਜਵੀਜ ਹੈ।ਡਰੇਨ ਬੁਰਜੀ ਦੀ 35500 ਤੋ 47000 ਤੱਕ ਡਰੇਨ ਦੇ ਨਾਲ-2 ਪਹਿਲਾਂ ਹੀ ਸੜਕ ਬਣੀ ਹੋਈ ਹੈ। ਇਸ ਲਈ ਡਰੇਨ ਵਿੱਚ ਪਾਈਪ ਲਾਈਨ ਪਾ ਕੇ ਇਸ ਨੂੰ ਮਿੱਟੀ ਨਾਲ ਭਰਨ ਉਪਰੰਤ ਇੰਟਰਲਾਕਿੰਗ ਟਾਇਲਾਂ ਲਗਾ ਕੇ ਸੜਕ ਦੀ ਚੌੜਾਈ ਵਿੱਚ ਵਾਧਾ ਕੀਤਾ ਜਾਵੇਗਾ, ਤਾਂ ਜੋ ਕਾਲੋਨੀ ਵਾਸੀਆਂ ਦੇ ਆਵਾਜਾਈ ਲਈ ਚੌੜਾ ਰਸਤਾ ਤਿਆਰ ਕੀਤਾ ਜਾ ਸਕੇ।

ਸਰਹਿੰਦ ਰੋਡ ਤੋਂ ਭਾਦਸੋਂ ਰੋਡ ਤੇ ਅੱਗੇ ਨਾਭਾ ਰੋਡ ਤੱਕ ਬਾਈਪਾਸ ਦੀ ਤਰ੍ਹਾਂ ਵਿਕਸਤ ਹੋਵੇਗੀ ਡਰੇਨ ਪਟਿਆਲਾ, 23 ਅਗਸਤ (ਬੀ.ਪੀ. ਸੂਲਰ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮਾਡਲ ਟਾਊਨ ਡਰੇਨ ਨੂੰ ਕਵਰ ਕਰਨ ਲਈ ਕਰੀਬ 32.3 ਕਰੋੜ ਰੁਪਏ ਦੇ ਤਜਵੀਜ਼ਸ਼ੁਦਾ ਪ੍ਰਾਜੈਕਟ ਦੀ ਜਮੀਨੀ ਹਕੀਕਤ ਜਾਣਨ ਲਈ ਅੱਜ ਭਾਦਸੋਂ ਰੋਡ ਵਿਖੇ ਟਿਵਾਣਾ ਚੌਂਕ ਅਤੇ ਸੋਮਵਾਰ …

ਸਰਹਿੰਦ ਰੋਡ ਤੋਂ ਭਾਦਸੋਂ ਰੋਡ ਤੇ ਅੱਗੇ ਨਾਭਾ ਰੋਡ ਤੱਕ ਬਾਈਪਾਸ ਦੀ ਤਰ੍ਹਾਂ ਵਿਕਸਤ ਹੋਵੇਗੀ ਡਰੇਨ ਪਟਿਆਲਾ, 23 ਅਗਸਤ (ਬੀ.ਪੀ. ਸੂਲਰ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮਾਡਲ ਟਾਊਨ ਡਰੇਨ ਨੂੰ ਕਵਰ ਕਰਨ ਲਈ ਕਰੀਬ 32.3 ਕਰੋੜ ਰੁਪਏ ਦੇ ਤਜਵੀਜ਼ਸ਼ੁਦਾ ਪ੍ਰਾਜੈਕਟ ਦੀ ਜਮੀਨੀ ਹਕੀਕਤ ਜਾਣਨ ਲਈ ਅੱਜ ਭਾਦਸੋਂ ਰੋਡ ਵਿਖੇ ਟਿਵਾਣਾ ਚੌਂਕ ਅਤੇ ਸੋਮਵਾਰ ਦੀ ਮੰਡੀ ਚੌਂਕ ਵਿਖੇ ਡਰੇਨ ਦਾ ਦੌਰਾ ਕੀਤਾ। ਮਾਡਲ ਟਾਊਨ ਡਰੇਨ ਸਰਹਿੰਦ ਰੋਡ ‘ਤੇ ਪਿੰਡ ਹਸਨਪੁਰ ਦੇ ਨੇੜੇ ਤੋਂ ਸੁਰੂ ਹੋ ਕੇ ਪਟਿਆਲਾ ਸ਼ਹਿਰ ‘ਚੋ ਗੁਜਰਦੇ ਹੋਏ ਪਿੰਡ ਮੈਣ ਨੇੜੇ ਜੈਕਬ ਡਰੇਨ ਵਿੱਚ ਪੈਂਦੀ ਹੈ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਕੇ ‘ਤੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਥਾਨਕ ਵਾਸੀਆਂ ਦੇ ਵੀ ਵਿਚਾਰ ਵੀ ਜਾਣੇ। ਉਨ੍ਹਾਂ ਨੇ ਮਾਡਲ ਟਾਊਨ ਡਰੇਨ ਦੇ ਪ੍ਰਾਜੈਕਟ ਨੂੰ ਜਲਦ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਅਗਵਾਈ ਹੇਠ ਇੱਕ ਸਟੀਅਰਿੰਗ ਕਮੇਟੀ ਗਠਿਤ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀ ਤਰਜੀਹ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਕਾਸ ਕਾਰਜ ਮਿਥੇ ਸਮੇਂ ‘ਚ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੀਟਿੰਗ ‘ਚ ਡੀ.ਐਫ.ਓ. ਵਿੱਦਿਆ ਸਾਗਰੀ ਸਮੇਤ ਸੀਵਰੇਜ਼ ਬੋਰਡ, ਪੀ.ਐਸ.ਪੀ.ਸੀ.ਐਲ., ਨਗਰ ਨਿਗਮ, ਪੰਚਾਇਤੀ ਰਾਜ ਤੇ ਪੀ.ਡੀ.ਏ. ਦੇ ਅਧਿਕਾਰੀ ਵੀ ਸ਼ਾਮਲ ਹੋਏ। ਇਹ ਡਰੇਨ ਇਹਨਾਂ ਕਾਲੌਨੀਆਂ ਦੇ ਏਰੀਏ ਦਾ ਬਰਸਾਤੀ ਪਾਣੀ ਲੈਂਦੀ ਹੈ ਪਰੰਤੂ ਇਥੇ ਹੁਣ ਸੰਘਣੀ ਅਬਾਦੀ ਹੋਣ ਕਾਰਨ ਅਤੇ ਡਰੇਨ ਉਪਰੋਂ ਖੁੱਲੀ ਹੋਣ ਕਰਕੇ ਇਸ ਵਿੱਚ ਕੂੜਾ ਕਰਕਟ, ਡੰਗਰਾਂ ਦਾ ਗੋਹਾ ਅਤੇ ਹੋਰ ਗੰਦਗੀ ਇਸ ਡਰੇਨ ਵਿੱਚ ਸੁੱਟੇ ਜਾਣ ਨਾਲ ਬਰਸਾਤੀ ਸੀਜਨ ਦੌਰਾਨ ਪਾਣੀ ਦੇ ਵਹਾਅ ਵਿੱਚ ਰੁਕਾਵਟ ਦੇ ਨਾਲ-ਨਾਲ ਨੇੜੇ ਦੀਆਂ ਕਾਲੌਨੀਆਂ ਦੇ ਵਾਤਾਵਰਣ ਵਿੱਚ ਬਦਬੂ ਫੈਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਡਰੇਨ ਦੇ ਨਾਲ ਲੱਗਦੀਆਂ ਕਾਲੌਨੀਆਂ ਦੇ ਵਸਨੀਕਾਂ ਵੱਲੋ ਇਸ ਡਰੇਨ ਨੂੰ ਕਵਰ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਤਜਵੀਜ਼ਸ਼ੁਦਾ ਪ੍ਰਾਜੈਕਟ ਮੁਤਾਬਕ ਮਾਡਲ ਟਾਊਨ ਡਰੇਨ ਦੀ ਬੁਰਜੀ 35500 ਤੋ 44200 ਤੱਕ 1600 ਐਮ.ਐਮ. (2 ਪਾਈਪ ਲਾਈਨਾਂ) ਐਨ.ਪੀ.-3 ਆਰ.ਸੀ.ਸੀ. ਪਾਈਪਾਂ ਅਤੇ ਬੁਰਜੀ 44200 ਤੋਂ 52156 ਤੱਕ 1200 ਐਮ. ਐਮ. (4 ਫੁੱਟ ਡਾਇਆ) ਐਨ.ਪੀ. 3 ਆਰ.ਸੀ.ਸੀ. ਪਾਈਪ ਪਾ ਕੇ ਡਰੇਨ ਨੂੰ ਉਪਰੋਂ ਮਿੱਟੀ ਨਾਲ ਭਰਕੇ ਕਵਰ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪਾਈਪ ਲਾਈਨ ਵਿੱਚ ਕੇਵਲ ਬਰਸਾਤੀ ਪਾਣੀ ਦੀ ਹੀ ਨਿਕਾਸੀ ਕੀਤੀ ਜਾਵੇਗੀ। ਪਾਈਪ ਲਾਈਨ ਦੇ ਵਿਚਕਾਰ 100 -100 ਫੁੱਟ ਦੇ ਵੱਖਵੇ ਤੇ ਸਫਾਈ ਕਰਨ ਲਈ ਮੈਨਹੋਲਾਂ ਦੀ ਉਸਾਰੀ ਕੀਤੀ ਜਾਵੇਗੀ। ਇਹ ਕਾਲੌਨੀਆਂ ਦੇ ਬਰਸਾਤੀ ਪਾਣੀ ਦੀ ਨਿਕਾਸੀ ਹੌਦੀਆਂ ਬਣਾ ਕੇ ਪਾਈਪ ਲਾਈਨ ਵਿੱਚ ਬਣਾਏ ਜਾਣ ਵਾਲੇ ਮੈਨਹੋਲਾਂ ਵਿੱਚ ਕਰਨ ਦੀ ਤਜਵੀਜ ਹੈ।ਡਰੇਨ ਬੁਰਜੀ ਦੀ 35500 ਤੋ 47000 ਤੱਕ ਡਰੇਨ ਦੇ ਨਾਲ-2 ਪਹਿਲਾਂ ਹੀ ਸੜਕ ਬਣੀ ਹੋਈ ਹੈ। ਇਸ ਲਈ ਡਰੇਨ ਵਿੱਚ ਪਾਈਪ ਲਾਈਨ ਪਾ ਕੇ ਇਸ ਨੂੰ ਮਿੱਟੀ ਨਾਲ ਭਰਨ ਉਪਰੰਤ ਇੰਟਰਲਾਕਿੰਗ ਟਾਇਲਾਂ ਲਗਾ ਕੇ ਸੜਕ ਦੀ ਚੌੜਾਈ ਵਿੱਚ ਵਾਧਾ ਕੀਤਾ ਜਾਵੇਗਾ, ਤਾਂ ਜੋ ਕਾਲੋਨੀ ਵਾਸੀਆਂ ਦੇ ਆਵਾਜਾਈ ਲਈ ਚੌੜਾ ਰਸਤਾ ਤਿਆਰ ਕੀਤਾ ਜਾ ਸਕੇ। Read More »

ਸਰਹਿੰਦ ਰੋਡ ਤੋਂ ਭਾਦਸੋਂ ਰੋਡ ਤੇ ਅੱਗੇ ਨਾਭਾ ਰੋਡ ਤੱਕ ਬਾਈਪਾਸ ਦੀ ਤਰ੍ਹਾਂ ਵਿਕਸਤ ਹੋਵੇਗੀ ਡਰੇਨ

ਸਰਹਿੰਦ ਰੋਡ ਤੋਂ ਭਾਦਸੋਂ ਰੋਡ ਤੇ ਅੱਗੇ ਨਾਭਾ ਰੋਡ ਤੱਕ ਬਾਈਪਾਸ ਦੀ ਤਰ੍ਹਾਂ ਵਿਕਸਤ ਹੋਵੇਗੀ ਡਰੇਨ ਪਟਿਆਲਾ, 23 ਅਗਸਤ (ਬੀ.ਪੀ. ਸੂਲਰ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮਾਡਲ ਟਾਊਨ ਡਰੇਨ ਨੂੰ ਕਵਰ ਕਰਨ ਲਈ ਕਰੀਬ 32.3 ਕਰੋੜ ਰੁਪਏ ਦੇ ਤਜਵੀਜ਼ਸ਼ੁਦਾ ਪ੍ਰਾਜੈਕਟ ਦੀ ਜਮੀਨੀ ਹਕੀਕਤ ਜਾਣਨ ਲਈ ਅੱਜ ਭਾਦਸੋਂ ਰੋਡ ਵਿਖੇ ਟਿਵਾਣਾ ਚੌਂਕ ਅਤੇ ਸੋਮਵਾਰ …

ਸਰਹਿੰਦ ਰੋਡ ਤੋਂ ਭਾਦਸੋਂ ਰੋਡ ਤੇ ਅੱਗੇ ਨਾਭਾ ਰੋਡ ਤੱਕ ਬਾਈਪਾਸ ਦੀ ਤਰ੍ਹਾਂ ਵਿਕਸਤ ਹੋਵੇਗੀ ਡਰੇਨ Read More »

ਸਰਕਾਰੀ ਹਾਈ ਸਕੂਲ ਨਰੜੂ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ

ਸਰਕਾਰੀ ਹਾਈ ਸਕੂਲ ਨਰੜੂ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਪਟਿਆਲਾ, 23 ਅਗਸਤ (ਰਾਜੇਸ਼ ਗੋਤਮ) ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪੁੱਜੇ ਸਰਕਾਰੀ ਹਾਈ ਸਕੂਲ ਨਰੜੂ ਦੇ ਵਿਦਿਆਰਥੀਆਂ ‘ਚ ਸ਼ਾਮਲ 9ਵੀਂ ਜਮਾਤ ਦੇ ਵਿਦਿਆਰਥੀ ਹਰਮਨ ਸਿੰਘ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਹ ਕਦੇ ਡਿਪਟੀ ਕਮਿਸ਼ਨਰ ਦੀ ਕੁਰਸੀ ‘ਤੇ ਵੀ ਬੈਠ ਸਕੇਗਾ। ਪਰੰਤੂ ਉਸ …

ਸਰਕਾਰੀ ਹਾਈ ਸਕੂਲ ਨਰੜੂ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ Read More »

ਗੳ ਚਾਰਾ ਸੇਵਾ ਦੀ ਇਕ ਹਜਾਰਵੀਂ ਟਰਾਲੀ ਨੂੰ ਵਿਧਾਇਕ ਕੋਹਲੀ ਨੇ ਰਵਾਨਾ ਕੀਤਾ: ਦੀਪਕ ਮਲਹੋਤਰਾ

ਗੳ ਚਾਰਾ ਸੇਵਾ ਦੀ ਇਕ ਹਜਾਰਵੀਂ ਟਰਾਲੀ ਨੂੰ ਵਿਧਾਇਕ ਕੋਹਲੀ ਨੇ ਰਵਾਨਾ ਕੀਤਾ: ਦੀਪਕ ਮਲਹੋਤਰਾ ਪਟਿਆਲਾ 23 ਅਗਸਤ (ਰਾਜੇਸ਼ ਗੋਤਮ) ਸ਼੍ਰੀ ਨਰਾਇਣ ਸੇਵਾ ਸੁਸਾਇਟੀ ਦੇ ਪ੍ਰਧਾਨ ਦੀਪਕ ਮਲਹੋਤਰਾ ਅਤੇ ਹੋਰ ਮੈਂਬਰਾ ਦੀ ਰਹਿਨੁਮਾਈ ਹੇਠ ਕੀਤੀ ਜਾ ਰਹੀ ਸੇਵਾ ਦੇ ਤਹਿਤ ਅੱਜ ਗੳ ਚਾਰਾ ਸੇਵਾ ਦੀ ਇਕ ਹਜਾਰਵੀਂ ਟਰਾਲੀ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਹੋਰ …

ਗੳ ਚਾਰਾ ਸੇਵਾ ਦੀ ਇਕ ਹਜਾਰਵੀਂ ਟਰਾਲੀ ਨੂੰ ਵਿਧਾਇਕ ਕੋਹਲੀ ਨੇ ਰਵਾਨਾ ਕੀਤਾ: ਦੀਪਕ ਮਲਹੋਤਰਾ Read More »

ਅਫਰੀਕਨ ਸਵਾਈਨ ਫੀਵਰ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਵੱਲੋਂ ਪਾਬੰਦੀ ਦੇ ਹੁਕਮ ਜਾਰੀ

ਅਫਰੀਕਨ ਸਵਾਈਨ ਫੀਵਰ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਵੱਲੋਂ ਪਾਬੰਦੀ ਦੇ ਹੁਕਮ ਜਾਰੀ ਬਰਨਾਲਾ, 23 ਅਗਸਤ (ਰਘਬੀਰ ਹੈਪੀ) ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪਿੰਡ ਬਿਲਾਸਪੁਰ (ਚੀਕਾ ਰੋਡ) ਅਤੇ ਸਨੌਰੀ ਅੱਡਾ (ਪਟਿਆਲਾ), ਜ਼ਿਲਾ ਪਟਿਆਲਾ ਦੇ ਇਲਾਕੇ ਵਿੱਚ ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਦੀ ਬਿਮਾਰੀ ਪਾਈ ਗਈ ਹੈ। ਇਸ ਨੋਟੀਫਿਕੇਸ਼ਨ ਦੀ ਰੌਸ਼ਨੀ ਵਿੱਚ ਜ਼ਿਲਾ …

ਅਫਰੀਕਨ ਸਵਾਈਨ ਫੀਵਰ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਵੱਲੋਂ ਪਾਬੰਦੀ ਦੇ ਹੁਕਮ ਜਾਰੀ Read More »

‘ਖੇਡਾਂ ਵਤਨ ਪੰਜਾਬ ਦੀਆਂ’ ਲਈ ਹੁਣ ਤੱਕ 3155 ਖਿਡਾਰੀਆਂ ਨੇ ਰਜਿਸਟ੍ਰੇਸ਼ਨ ਕਰਵਾਈ-ਡੀ.ਸੀ.

‘ਖੇਡਾਂ ਵਤਨ ਪੰਜਾਬ ਦੀਆਂ’ ਲਈ ਹੁਣ ਤੱਕ 3155 ਖਿਡਾਰੀਆਂ ਨੇ ਰਜਿਸਟ੍ਰੇਸ਼ਨ ਕਰਵਾਈ-ਡੀ.ਸੀ. ਪਟਿਆਲਾ, 23 ਅਗਸਤ (ਰਿਚਾ ਨਾਗਪਾਲ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਖਿਡਾਰੀਆਂ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕੁੱਲ 3155 ਖਿਡਾਰੀਆਂ ਨੇ ਰਜਿਸਟ੍ਰੇਸ਼ਨ …

‘ਖੇਡਾਂ ਵਤਨ ਪੰਜਾਬ ਦੀਆਂ’ ਲਈ ਹੁਣ ਤੱਕ 3155 ਖਿਡਾਰੀਆਂ ਨੇ ਰਜਿਸਟ੍ਰੇਸ਼ਨ ਕਰਵਾਈ-ਡੀ.ਸੀ. Read More »

Scroll to Top