Author name: Anubhav Dubey

ਸੰਜੀਵ ਅਰੋੜਾ, ਐਮਪੀ ਨੇ ਸਰਕਾਰੀ ਕਾਲਜ, ਮਾਛੀਵਾੜਾ ਦੇ ਪਹਿਲੇ ਦੀਕਸ਼ਾਂਤ ਸਮਾਰੋਹ ਨੂੰ ਕੀਤਾ ਸੰਬੋਧਿਤ

ਦਵਿੰਦਰ ਡੀ ਕੇ/  ਲੁਧਿਆਣਾ, 28 ਅਕਤੂਬਰ, 2022 ਮਾਛੀਵਾੜਾ ਵਿੱਚ ਸਰਕਾਰੀ ਕਾਲਜ ਦੇ ਪਹਿਲੇ ਦੀਕਸ਼ਾਂਤ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਭਾਸ਼ਣ ਦਿੰਦੇ ਹੋਏ, ਮੈਂਬਰ ਪਾਰਲੀਮੈਂਟ (ਰਾਜ ਸਭਾ) ਸੰਜੀਵ ਅਰੋੜਾ ਨੇ ਐਮਪੀਲੈਡ ਫੰਡ ਵਿਚੋਂ ਕਾਲਜ ਦੀਆਂ ਕੁਝ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ 20 ਲੱਖ ਰੁਪਏ ਦੀ ਗ੍ਰਾੰਟ ਦੇਣ ਦੀ ਘੋਸ਼ਣਾ ਕੀਤੀ ਹੈ। ਇਹ ਕਾਲਜ ਜਿਲੇ …

ਸੰਜੀਵ ਅਰੋੜਾ, ਐਮਪੀ ਨੇ ਸਰਕਾਰੀ ਕਾਲਜ, ਮਾਛੀਵਾੜਾ ਦੇ ਪਹਿਲੇ ਦੀਕਸ਼ਾਂਤ ਸਮਾਰੋਹ ਨੂੰ ਕੀਤਾ ਸੰਬੋਧਿਤ Read More »

ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰੇਗੀ ਪੰਜਾਬ ਸਰਕਾਰ: ਨਰਿੰਦਰ ਪਾਲ ਸਿੰਘ ਸਵਨਾ

ਪੀਟੀ ਨਿਊਜ਼/  ਫਾਜ਼ਿਲਕਾ 28 ਅਕਤੂਬਰ 2022 ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰਕੇ ਜਿਥੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਲਾਭ ਦਿੱਤੇ ਜਾਣਗੇ ਉਥੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਕ ਹੋਰ ਵਾਅਦੇ ਨੂੰ ਬੂਰ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ ਯੂਨੀਅਨ ਫਾਜ਼ਿਲਕਾ …

ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰੇਗੀ ਪੰਜਾਬ ਸਰਕਾਰ: ਨਰਿੰਦਰ ਪਾਲ ਸਿੰਘ ਸਵਨਾ Read More »

ਸ੍ਰੀ ਮਦ ਵਿਜੈ ਵੱਲਭ ਸੁਰੀਸ਼ਵਰ ਮਹਾਰਾਜ ਜੀ ਦੇ 153ਵੇਂ ਜਨਮ ਦਿਹਾੜੇ ਮੌਕੇ ਮੁੱਖ ਮਹਿਮਾਨ ਕੈਬਿਨੇਟ ਮੰਤਰੀ

 ਦਵਿੰਦਰ ਡੀ ਕੇ/ ਲੁਧਿਆਣਾ, 27 ਅਕਤੂਬਰ 2022 ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਅੱਜ ਆਤਮਾ ਨੰਦ ਜੈਨ ਸਕੂਲ ਵਿਖੇ ਆਯੋਜਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤੀ ਕੀਤੀ ਗਈ। ਕਮੇਟੀ ਵੱਲੋਂ ਪੂਰੇ ਭਾਰਤ ਵਿੱਚ ਵੱਖ-ਵੱਖ ਸਿੱਖਿਆ ਸੰਸਥਾਵਾਂ ਦੀ ਸਥਾਪਨਾ ਕਰਨ ਵਾਲੇ ਪੰਜਾਬ ਕੇਸਰੀ ਜੈਨ ਆਚਾਰੀਆ ਸ੍ਰੀ ਮਦ ਵਿਜੈ ਵੱਲਭ ਸੁਰੀਸ਼ਵਰ …

ਸ੍ਰੀ ਮਦ ਵਿਜੈ ਵੱਲਭ ਸੁਰੀਸ਼ਵਰ ਮਹਾਰਾਜ ਜੀ ਦੇ 153ਵੇਂ ਜਨਮ ਦਿਹਾੜੇ ਮੌਕੇ ਮੁੱਖ ਮਹਿਮਾਨ ਕੈਬਿਨੇਟ ਮੰਤਰੀ Read More »

ਹਰਪ੍ਰੀਤ ਸਿੰਘ ਸੇਖੋਂ ਦੀ ਪਲੇਠੀ ਕਾਵਿ ਪੁਸਤਕ ‘ ਚਾਨਣ ‘ ਦਾ ਲੋਕ ਅਰਪਣ ਚੰਡੀਗੜ੍ਹ ਵਿਖੇ 29 ਨੂੰ

ਦਵਿੰਦਰ ਡੀ ਕੇ/  ਲੁਧਿਆਣਾ, 27 ਅਕਤੂਬਰ 2022 ਨਵੇਂ ਉਭਰਦੇ ਲੇਖਕ ਹਰਪ੍ਰੀਤ ਸਿੰਘ ਸੇਖੋਂ ਦੀ ਪਲੇਠੀ ਕਾਵਿ ਪੁਸਤਕ ‘ ਚਾਨਣ ‘ ਦਾ ਲੋਕ ਅਰਪਣ ਚੰਡੀਗੜ੍ਹ ਵਿਖੇ 29 ਅਕਤੂਬਰ ਦਿਨ ਸ਼ਨੀਵਾਰ ਨੂੰ ਹੋਣ ਜਾ ਰਿਹਾ ਹੈ। ਇਸ ਸਮਾਗਮ ਵਿੱਚ ਗੀਤਕਾਰ ਸ੍ਰ ਬਾਬੂ ਸਿੰਘ ਮਾਨ (ਮਾਨ ਮਰਾੜ੍ਹਾਂ ਵਾਲਾ) ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਸਮਾਗਮ ਬੋਲ ਪੰਜਾਬ ਦੇ …

ਹਰਪ੍ਰੀਤ ਸਿੰਘ ਸੇਖੋਂ ਦੀ ਪਲੇਠੀ ਕਾਵਿ ਪੁਸਤਕ ‘ ਚਾਨਣ ‘ ਦਾ ਲੋਕ ਅਰਪਣ ਚੰਡੀਗੜ੍ਹ ਵਿਖੇ 29 ਨੂੰ Read More »

ਜੋਨ ਪੱਧਰੀ ਐਥਲੈਟਿਕਸ ਮੀਟ ਵਿੱਚ 35 ਤੋਂ ਵੱਧ ਸਕੂਲਾਂ ਦੇ ਖਿਡਾਰੀ ਲੈਣਗੇ ਹਿੱਸਾ

 ਪੀਟੀ ਨਿਊਜ਼/ ਫਾਜਿਲਕਾ 27 ਅਕਤੂਬਰ2022 ਨੁਕੇਰੀਆ ਜੋਨ ਦੀ ਐਥਲੇਟਿਕਸ ਮੀਟ ਅੱਜ ਰੇਡੀਐਂਟ ਪਬਲਿਕ ਸਕੂਲ ਮਾਹੂਆਣਾ ਵਿਖੇ ਸ਼ਾਨੋ ਸ਼ੋਕਤ ਨਾਲ ਸ਼ੁਰੂ ਹੋ ਗਈ, ਐਥਲੈਟਿਕਸ ਮੀਟ ਦੀ ਸ਼ੁਰੂਆਤ ਗੁਰਦੁਆਰਾ ਬਾਬਾ ਖੁਸ਼ਦਿਲ ਅਰਨੀਵਾਲਾ ਲੇਖ ਸੁਭਾਵ ਦੇ ਮੁਖ ਸੇਵਾਦਾਰ ਸੋਹਨ ਸਿੰਘ ਨੇ ਕਰਵਾਈ। ਜੋਨ ਪ੍ਰਧਾਨ ਪ੍ਰਿੰਸੀਪਲ ਹੰਸ ਰਾਜ ਨੇ ਦੱਸਿਆ ਕਿ ਖੇਡਾ ਵਤਨ ਪੰਜਾਬ ਦੀਆਂ ਵਿਚ ਵੀ ਜ਼ਿਲ੍ਹਾ ਫਾਜਿਲਕਾ …

ਜੋਨ ਪੱਧਰੀ ਐਥਲੈਟਿਕਸ ਮੀਟ ਵਿੱਚ 35 ਤੋਂ ਵੱਧ ਸਕੂਲਾਂ ਦੇ ਖਿਡਾਰੀ ਲੈਣਗੇ ਹਿੱਸਾ Read More »

ਸਮਾਜ ਸੇਵੀ ਸੰਸਥਾਵਾਂ ਵੱਲੋਂ ਮਨਾਇਆ ਗਿਆ ਭਾਈ ਦੂਜ ਦਾ ਤਿਉਹਾਰ

ਅਸ਼ੋਕ ਵਰਮਾ/ ਬਠਿੰਡਾ, 27 ਅਕਤੂਬਰ 2022 ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਭਾਈ ਦੂਜ ਦਾ ਪਵਿੱਤਰ ਤਿਉਹਾਰ ਜਰੂਰਤਮੰਦ ਬੱਚਿਆਂ ਨੂੰ ਮਿਠਾਈ ਵੰਡ ਕੇ ਮਨਾਇਆ ਗਿਆ। ਇਸ ਮੌਕੇ ਯੂਥ ਵੀਰਾਂਗਨਾਂਏਂ ਕਰਮਜੀਤ ਕੌਰ ਦੀ ਅਗਵਾਈ ਵਿਚ ਯੂਥ ਵਲੰਟੀਅਰਾਂ ਨੇ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਆਰਥਿਕ ਪੱਖੋਂ ਕਮਜੋਰ ਪਰਿਵਾਰਾਂ ਦੇ ਬੱਚਿਆਂ ਨੂੰ ਭਾਈ ਦੂਜ ਦਾ ਟਿੱਕਾ ਲਗਾਇਆ ਅਤੇ …

ਸਮਾਜ ਸੇਵੀ ਸੰਸਥਾਵਾਂ ਵੱਲੋਂ ਮਨਾਇਆ ਗਿਆ ਭਾਈ ਦੂਜ ਦਾ ਤਿਉਹਾਰ Read More »

ਵਿਰਸਾ ਸਿੰਘ ਮੱਲ ਦੁਲਚੀ ਕੇ ਸਹਿਕਾਰੀ ਮੰਡੀਕਰਨ ਸਭਾ ਚੇਅਰਮੈਨ ਨਿਯੁਕਤ

  ਰਾਜਵੰਤ ਸਿੰਘ ਬਣੇ ਸੀਨੀਅਰ ਮੀਤ ਪ੍ਰਧਾਨ ਪੀਟੀ ਨਿਊਜ਼/  ਫਿਰੋਜ਼ਪੁਰ, 26 ਅਕਤੂਬਰ 2022           ਫਿਰੋਜ਼ਪੁਰ ਸ਼ਹਿਰ ਸਹਿਕਾਰੀ ਮੰਡੀਕਰਨ ਸਭਾ ਦੀ ਚੋਣ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸਹਿਕਾਰੀ ਮੰਡੀਕਰਨ ਸਭਾ ਦੇ ਸਾਰੇ ਡਾਇਰੈਕਟਰ ਵੀ ਹਾਜ਼ਰ ਸਨ।           ਇਸ ਮੌਕੇ ਸਾਰੇ …

ਵਿਰਸਾ ਸਿੰਘ ਮੱਲ ਦੁਲਚੀ ਕੇ ਸਹਿਕਾਰੀ ਮੰਡੀਕਰਨ ਸਭਾ ਚੇਅਰਮੈਨ ਨਿਯੁਕਤ Read More »

ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਹੁੱਕਾ ਬਾਰ ’ਤੇ ਪਾਬੰਦੀ

ਪੀਟੀ ਨਿਊਜ਼/ ਫਾਜ਼ਿਲਕਾ 26 ਅਕਤੂਬਰ  2022 ਜ਼ਿਲਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਅਤੇ ਜਨਹਿੱਤ ਨੂੰ ਮੁੱਖ ਰਖਦਿਆਂ ਜ਼ਿਲੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 30 ਨਵੰਬਰ 2022 ਤੱਕ ਲਾਗੂ ਰਹਿਣਗੇ। ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ …

ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਹੁੱਕਾ ਬਾਰ ’ਤੇ ਪਾਬੰਦੀ Read More »

ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾਵਾਂ ਪ੍ਰਦਾਨ ਕਰਨਗੇ

ਹਰਪ੍ਰੀਤ ਕੌਰ ਬਬਲੀ/  ਸੰਗਰੂਰ, 26 ਅਕਤੂਬਰ 2022 ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਓਪਰੇਟਰ ਰੋਸਟਰ ਪ੍ਰਣਾਲੀ ਦੀ ਵਰਤੋਂ ਕਰਦਿਆਂ ਹਫ਼ਤੇ ਦੇ 7 ਦਿਨ ਸੇਵਾਵਾਂ ਪ੍ਰਦਾਨ ਕੀਤੀਆਂ …

ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾਵਾਂ ਪ੍ਰਦਾਨ ਕਰਨਗੇ Read More »

ਡਿਪਟੀ ਕਮਿਸ਼ਨਰ ਵੱਲੋਂ ਰਾਜ ਤੇ ਕੇਂਦਰੀ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ

ਹਰਪ੍ਰੀਤ ਕੌਰ ਬਬਲੀ/ ਸੰਗਰੂਰ, 26 ਅਕਤੂਬਰ 2022 ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਉਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜ ਅਤੇ ਕੇਂਦਰੀ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਹਿੱਤ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ …

ਡਿਪਟੀ ਕਮਿਸ਼ਨਰ ਵੱਲੋਂ ਰਾਜ ਤੇ ਕੇਂਦਰੀ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ Read More »

Scroll to Top