ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮੋਮਬੱਤੀ ਮਾਰਚ
Spread the love ਡਿਪਟੀ ਕਮਿਸ਼ਨਰ ਵੱਲੋਂ ਸਮਾਜਿਕ ਅਲਾਮਤਾਂ ਵਿਰੁੱਧ ਸੰਘਰਸ਼ ਕਰ ਕੇ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਸੋਨੀ ਪਨੇਸਰ , ਬਰਨਾਲਾ, 29 ਸਤੰਬਰ 2022 ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਜ਼ਿਲਾ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ …
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮੋਮਬੱਤੀ ਮਾਰਚ Read More »