ਬੇਰੋਜ਼ਗਾਰ ਅਧਿਆਪਕਾਂ ਉਤੇ ਹੋ ਰਹੀ ਧੱਕੇਸ਼ਾਹੀ ਖਿਲਾਫ ਪ੍ਰਦਰਸ਼ਨ
Spread the love ਅੱਜ ਸੁਨਾਮ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ 646 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਮੁਕੰਮਲ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਜ਼ਾਹਰ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਤਿੱਖੀ ਧੂਹ ਘੜੀਸ ਕਰਦਿਆਂ, ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿਚ ਡੱਕਣ ਅਤੇ ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਈਟੀਟੀ ਦੀਆਂ …
ਬੇਰੋਜ਼ਗਾਰ ਅਧਿਆਪਕਾਂ ਉਤੇ ਹੋ ਰਹੀ ਧੱਕੇਸ਼ਾਹੀ ਖਿਲਾਫ ਪ੍ਰਦਰਸ਼ਨ Read More »