ਮਿਹਨਤ ਹੀ ਅਸਲੀ ਮੂਲ ਮੰਤਰ ਹੈ, ਭੁਪਿੰਦਰਦੀਪ ਸਿੰਘ
ਸਿੱਖੋ ਅਤੇ ਵਧੋ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਆਸਫ ਵਾਲਾ ਦੇ ਵਿਦਿਆਰਥੀਆਂ ਦਾ ਕੀਤਾ ਮਾਰਗਦਰਸ਼ ਬਿੱਟੂ ਜਲਾਲਾਬਾਦੀ ,ਫਾਜਿ਼ਲਕਾ, 21 ਅਗਸਤ 2023 ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੀ ਅਗਵਾਈ ਹੇਠ ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਸ਼ੁਰੂ ਕੀਤੇ ਸਿੱਖੋ ਅਤੇ ਵਧੋ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਫਾਜ਼ਿਲਕਾ ਦੇ ਕੌਂਸਲਰ ਭੁਪਿੰਦਰਦੀਪ ਸਿੰਘ ਨੇ ਸਰਕਾਰੀ ਹਾਈ ਸਕੂਲ …