ਸੱਜਰੀ ਖ਼ਬਰ

ਗ਼ਜ਼ਲ ਮੰਚ ਬਰਨਾਲਾ ਵੱਲੋਂ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ “ ਦਾ ਲੁਧਿਆਣਾ ਵਿੱਚ ਸਨਮਾਨ

ਬੇਅੰਤ ਬਾਜਵਾ, ਲੁਧਿਆਣਾ 19 ਅਗਸਤ 2023     ਗ਼ਜ਼ਲ ਮੰਚ ਬਰਨਾਲਾ ਵੱਲੋਂ  ਅੱਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ” ਦੇ ਲੇਖਕ ਗੁਰਭਜਨ ਗਿੱਲ ਦੇ ਗ੍ਰਹਿ ਵਿਖੇ ਪਹੁੰਚ ਕੇ ਵਿਸ਼ੇਸ਼ ਗ਼ਜ਼ਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਹ ਪੁਸਤਕ ਮਈ 2023 ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਰਵੀ ਸਾਹਿੱਤ ਪ੍ਰਕਾਸ਼ਨ ਅੰਮ੍ਰਿਤਸਰ …

ਗ਼ਜ਼ਲ ਮੰਚ ਬਰਨਾਲਾ ਵੱਲੋਂ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ “ ਦਾ ਲੁਧਿਆਣਾ ਵਿੱਚ ਸਨਮਾਨ Read More »

ਸਖਤ ਹਦਾਇਤ- ਐਪਲੀਕੇਸ਼ਨ ਮਿੱਥੇ ਸਮੇਂ ਤੋਂ ਬਾਅਦ ਕਿਸੇ ਅਧਿਕਾਰੀ ਕੋਲ ਪੰਡਿੰਗ ਰਹੀ ਤਾਂ ,,,

ਰਾਜੇਸ਼ ਗੋਤਮ , ਪਟਿਆਲਾ 18 ਅਗਸਤ 2023        ਮਾਨਯੋਗ ਸ਼੍ਰੀ ਰਾਹੁਲ ਤਿਵਾੜੀ, ਸਕੱਤਰ, ਵਿਗਿਆਨ, ਤਕਨੀਕੀ ਅਤੇ ਵਾਤਾਵਰਣ ਵਿਭਾਗ, ਵੱਲੋਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਮੁੱਖ ਦਫਤਰ, ਪਟਿਆਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਬੋਰਡ ਦੇ ਸਾਰੇ ਪੰਜਾਬ ਵਿੱਚੋਂ ਪਹੁੰਚੇ ਅਧਿਕਾਰੀਆਂ ਨਾਲ ਕਮੇਟੀ ਹਾਲ, ਮਿੰਨੀ ਸਕਤਰੇਤ, ਪਟਿਆਲਾ ਵਿਖੇ ਮੀਟਿੰਗ ਵੀ ਕੀਤੀ। ਮੀਟਿੰਗ ਵਿੱਚ ਬੋਰਡ ਦੇ ਚੇਅਰਮੈਨ …

ਸਖਤ ਹਦਾਇਤ- ਐਪਲੀਕੇਸ਼ਨ ਮਿੱਥੇ ਸਮੇਂ ਤੋਂ ਬਾਅਦ ਕਿਸੇ ਅਧਿਕਾਰੀ ਕੋਲ ਪੰਡਿੰਗ ਰਹੀ ਤਾਂ ,,, Read More »

ਸਿਹਤ ਵਿਭਾਗ ਵੱਲੋਂ ਪੌਦੇ ਨਰਸਰੀਆਂ,ਸਰਕਾਰੀ,ਪ੍ਰਾਈਵੇਟ ਦਫਤਰਾਂ ਦਾ ਕੀਤਾ ਗਿਆ ਡੇਂਗੂ ਸਰਵੇਖਣ

ਰਘਵੀਰ ਹੈਪੀ, ਬਰਨਾਲਾ, 18 ਅਗਸਤ 2023     ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ,ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਬਰਨਾਲਾ ਸ਼ਹਿਰ ਤਪਾ, ਧਨੌਲਾ ਅਤੇ ਮਹਿਲ ਕਲਾਂ ਸਿਹਤ ਬਲਾਕਾਂ ਅਧੀਨ ਪੌਦਾ ਨਰਸਰੀਆਂ, ਸਰਕਾਰੀ …

ਸਿਹਤ ਵਿਭਾਗ ਵੱਲੋਂ ਪੌਦੇ ਨਰਸਰੀਆਂ,ਸਰਕਾਰੀ,ਪ੍ਰਾਈਵੇਟ ਦਫਤਰਾਂ ਦਾ ਕੀਤਾ ਗਿਆ ਡੇਂਗੂ ਸਰਵੇਖਣ Read More »

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਰਿਚਾ ਨਾਗਪਾਲ, ਪਟਿਆਲਾ, 17 ਅਗਸਤ 2023    ਪਟਿਆਲਾ ਵਿਖੇ ਭਾਰਤੀ ਫ਼ੌਜ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ, ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, ਮਾਲੇਰਕੋਟਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਨੌਜਵਾਨਾਂ ਲਈ 21 ਅਗਸਤ ਤੋਂ ਸ਼ੁਰੂ ਕੀਤੀ ਜਾ ਰਹੀ ਭਰਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ੌਜ ਦੇ ਸਹਿਯੋਗ ਨਾਲ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਗਜੀਤ …

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ Read More »

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ”

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 18 ਅਗਸਤ 2023      ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਜਿਸ ਦੇ ਤਹਿਤ ਵਿਭਾਗ ਵਲੋ ਮਿਲੇ ਦਿਸ਼ਾ ਨਿਰਦੇਸ਼ ਤਹਿਤ ਫਾਜ਼ਿਲਕਾ ਵਿਖੇ ਅੱਜ ਸ਼ੁਕਰਵਾਰ ਨੂੰ  ਪ੍ਰਾਈਵੇਟ ਅਤੇ ਸਰਕਾਰੀ ਪਲਾਂਟ ਨਰਸਰੀ  ਵਿਚ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸਦੇ …

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” Read More »

ਪਟਿਆਲਾ ਜ਼ਿਲ੍ਹੇ ‘ਚ ਯੂਰੀਆ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ

ਰਿਚਾ ਨਾਗਪਾਲ, ਪਟਿਆਲਾ, 18 ਅਗਸਤ 2023     ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਜ਼ਿਲ੍ਹੇ ਅੰਦਰ ਯੂਰੀਆ ਲੋੜੀਂਦੀ ਮਾਤਰਾ ਵਿੱਚ ਉਪਲਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਲੋੜੀਂਦਾ ਯੂਰੀਆ ਮੁਹੱਈਆ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਤੇ ਖੇਤੀਬਾੜੀ ਅਫ਼ਸਰ …

ਪਟਿਆਲਾ ਜ਼ਿਲ੍ਹੇ ‘ਚ ਯੂਰੀਆ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ Read More »

ਚੋਣਕਾਰ ਰਜਿਸਟ੍ਰੇਸ਼ਨ ਅਫਸਰ 068 ਦਾਖਾ ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦੀ ਚੈਕਿੰਗ

ਬੇਅੰਤ ਬਾਜਵਾ, ਲੁਧਿਆਣਾ, 17 ਅਗਸਤ 2023    ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 068 ਦਾਖਾ ਅਧੀਨ ਪਿੰਡ ਛਪਾਰ ਦੇ ਪੋਲਿੰਗ ਬੂਥਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 068 ਦਾਖਾ-ਕਮ-ਐਸ.ਡੀ.ਐਮ. ਲੁਧਿਆਣਾ (ਪੱਛਮੀ) ਸ. ਹਰਜਿੰਦਰ ਸਿੰਘ, ਆਈ.ਏ.ਐਸ. ਵਲੋਂ ਦੱਸਿਆ ਗਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ …

ਚੋਣਕਾਰ ਰਜਿਸਟ੍ਰੇਸ਼ਨ ਅਫਸਰ 068 ਦਾਖਾ ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦੀ ਚੈਕਿੰਗ Read More »

ਟੰਡਨ ਇੰਟਰਨੈਸ਼ਨਲ ਨੇ 67 ਵੀਂ ਪੰਜਾਬ ਰਾਜ ਜੋਨ ਪੱਧਰ “ਬੈਡਮਿੰਟਨ ” ਮੁਕਾਬਲੇ ਵਿੱਚ ਸ਼ਾਨਦਾਰ ਜਿੱਤ ਹਾਸਿਲ ਕੀਤੀ ।

ਗਗਨ ਹਰਗੁਣ, 17 ਅਗਸਤ 2023 ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ 67 ਵੀਂ ਪੰਜਾਬ ਰਾਜ ਜੋਨ ਪੱਧਰ ਖੇਡਾਂ 2023-24 ਦੇ ਦੌਰਾਨ ਸੰਧੂ ਪਤੀ ਬਰਨਾਲਾ ਜੋਨ ਦੇ “ਬੈਡਮਿੰਟਨ ” ਦੇ ਅੰਡਰ 14,17,19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਐਸ ਡੀ ਕਾਲਜ ਬਰਨਾਲਾ ਵਿੱਖੇ ਹੋਏ। ਜਿਸ ਵਿੱਚ ਵੱਖ -ਵੱਖ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ …

ਟੰਡਨ ਇੰਟਰਨੈਸ਼ਨਲ ਨੇ 67 ਵੀਂ ਪੰਜਾਬ ਰਾਜ ਜੋਨ ਪੱਧਰ “ਬੈਡਮਿੰਟਨ ” ਮੁਕਾਬਲੇ ਵਿੱਚ ਸ਼ਾਨਦਾਰ ਜਿੱਤ ਹਾਸਿਲ ਕੀਤੀ । Read More »

ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਬੂਟੇ ਲਗਾਏ

ਰਵੀ ਸੈਣ, ਬਰਨਾਲਾ, 17 ਅਗਸਤ 2023     ਨਹਿਰੂ ਯੁਵਾ ਕੇਂਦਰ ਬਰਨਾਲਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਜ਼ਿਲ੍ਹਾ ਯੂਥ ਅਫਸਰ ਸ. ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ 75ਵੇਂ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ “ਮੇਰੀ ਮਾਟੀ, ਮੇਰਾ ਦੇਸ਼ –  ਮਿੱਟੀ ਕੋ ਨਮਨ ਵੀਰੋ ਕਾ ਵੰਦਨ” ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਘਰ ਪੱਤੀ …

ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਬੂਟੇ ਲਗਾਏ Read More »

ਸਰਕਾਰੀ ਪਾਲੀਟੈਕਨਿਕ ਕਾਲਜ ਬਡਬਰ ਵਿਖੇ ਪੜ੍ਹ ਰਹੇ ਵਿਦਿਆਰਥੀ ਦਾ ਆਜ਼ਾਦੀ ਦਿਹਾੜੇ ਤੇ ਸਨਮਾਨ

ਸੋਨੀ ਪਨੇਸਰ, ਬਰਨਾਲਾ, 17 ਅਗਸਤ 2023     ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ (ਬਰਨਾਲਾ) ਵਿਖੇ ਪੜ੍ਹ ਰਹੇ ਵਿਦਿਆਰਥੀ ਅਰਸ਼ਦੀਪ ਸਪੁੱਤਰ ਸ੍ਰੀ ਲਖਵਿੰਦਰ ਕੁਮਾਰ ਵਾਸੀ ਹੰਡਿਆਇਆ ਦਾ ਆਜ਼ਾਦੀ ਦਿਹਾੜੇ ਤੇ 15 ਅਗਸਤ 2023 ਨੂੰ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ …

ਸਰਕਾਰੀ ਪਾਲੀਟੈਕਨਿਕ ਕਾਲਜ ਬਡਬਰ ਵਿਖੇ ਪੜ੍ਹ ਰਹੇ ਵਿਦਿਆਰਥੀ ਦਾ ਆਜ਼ਾਦੀ ਦਿਹਾੜੇ ਤੇ ਸਨਮਾਨ Read More »

Scroll to Top