, ਕੁੱਲ ਹਿੰਦ ਸੰਘਰਸ਼ ਤਾਲਮੇਲ ਕਮੇਟੀ ਵੱਲੋਂ 11 ਮਾਰਚ ਨੂੰ ਕਨਵੈਨਸ਼ਨ ਬਰਨਾਲਾ ਵਿਖੇ ,ਮੁਲਕ ਦੀ 60% ਵਸੋਂ ਹਾਲੇ ਵੀ ਖੇਤੀ ੳੁੱਪਰ ਨਿਰਭਰ, ਫਸਲਾਂ ਦੇ ਸਵਾਮੀਨਾਥਨ ਕਮਿਸ਼ਨ ਦੀਅਾਂ ਸਿਫਾਰਸ਼ਾਂ ਅਨੁਸਾਰ 50% ਮਾਨਾਫਾ ਜੋੜਕੇ ਭਾਅ ਦਿੱਤੇ ਜਾਣ ,
ਬਰਨਾਲਾ , ਕੁੱਲ ਹਿੰਦ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਸੂਬਾੲੀ ਕਨਵੈਨਸ਼ਨ 11 ਮਾਰਚ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕਰਵਾੲੀ ਜਾ ਰਹੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਅਾਂ ਭਾਰਤੀ ਕਿਸਾਨ ਯੂਨੀਅਨ ੲੇਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਅਾਲਾ ਨੇ ਦੱਸਿਅਾ ਕਿ ਕੁੱਲ ਹਿੰਦ ਸੰਘਰਸ਼ ਤਾਲਮੇਲ ਕਮੇਟੀ ਵਿੱਚ ਸ਼ਾਮਿਲ ਪੰਜਾਬ ਦੀਅਾਂ ਨੌਂ ਸੰਘਰਸ਼ਸ਼ੀਲ ਕਿਸਾਨ …