ਪੁੱਤਾਂ ਨੂੰ ਸ਼ਰਾਬ ਪੀਣੋ ਰੋਕਿਆ ਤਾਂ,,

ਹਰਿੰਦਰ ਨਿੱਕਾ , ਬਰਨਾਲਾ 6 ਅਗਸਤ 2023      ਜਿੰਨ੍ਹਾਂ ਲਈ ਘਰ ਨਿੰਮ ਬੰਨ੍ਹ ਕੇ ਚਾਅ ਮਲਾਰ ਕੀਤੇ ‘ਤੇ ਪਾਲ ਪਲੋਸ ਕੇ ਵੱਡਾ ਕੀਤਾ, ਉਨ੍ਹਾਂ ਪੁੱਤਰਾਂ ਨੇ ਹੀ ਬੇਰਹਿਮੀ ਨਾਲ ਉਸ ਨੂੰ ਸਦਾ ਲਈ ਜਹਾਨੋ ਤੋਰ ਦਿੱਤਾ। ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ, ਅਜਿਹਾ ਕਾਰਾ, ਥਾਣਾ ਸਦਰ ਬਰਨਾਲਾ ਦੇ ਪਿੰਡ ਝਲੂਰ ਵਿਖੇ ਵਾਪਰਿਆ। ਹੁਣ ਆਪਣੇ ਪਿਉ …

ਪੁੱਤਾਂ ਨੂੰ ਸ਼ਰਾਬ ਪੀਣੋ ਰੋਕਿਆ ਤਾਂ,, Read More »

ਭੋਗ ਤੇ ਵਿਸ਼ੇਸ਼-ਟ੍ਰਾਈਡੈਂਟ ਦੇ ਮਾਲਿਕ R G ਬੋਲੇ , ਮਾਂ ਤੁਝੇ ਸਲਾਮ,,,

ਸਧਾਰਨ , ਸ਼ਕਤੀਸ਼ਾਲੀ , ਦ੍ਰਿੜ ਇਰਾਦੇ ਵਾਲੀ ਜੀਵਨ ਸ਼ੈਲੀ ਦੇ ਮਾਲਕ ਸਨ “ਬੀਜੀ”ਮਾਇਆ ਦੇਵੀ ਗੁਪਤਾ  “ਬੀਜੀ” ਨੇ ‘ਕਮਾਓ, ਸਿੱਖੋ ਅਤੇ ਵਧੋ” ਦੇ ਸੰਕਲਪ ਤੇ ਪਹਿਰਾ ਦਿੱਤਾ  ਹਰਿੰਦਰ ਨਿੱਕਾ , ਬਰਨਾਲਾ 5 ਅਗਸਤ 2023       ਪੰਜਾਬ ਹੀ ਨਹੀਂ ਸਗੋਂ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਹਨਾ ਦਾ ਜੀਵਨ ਪੱਧਰ ਉੱਚਾ ਚੁੱਕਣ …

ਭੋਗ ਤੇ ਵਿਸ਼ੇਸ਼-ਟ੍ਰਾਈਡੈਂਟ ਦੇ ਮਾਲਿਕ R G ਬੋਲੇ , ਮਾਂ ਤੁਝੇ ਸਲਾਮ,,, Read More »

ਬਰਸਾਤਾਂ ਅਤੇ ਹੜ੍ਹਾਂ ਦੌਰਾਨ ਨੁਕਸਾਨੇ ਘਰਾਂ ਦਾ ਪੀੜ੍ਹਤਾਂ ਨੂੰ ਮੁਆਵਜਾ ਦਿੱਤਾ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ 5 ਅਗਸਤ 2023     ਪੰਜਾਬ ਸਰਕਾਰ ਵੱਲੋਂ ਬਰਸਾਤਾਂ ਅਤੇ ਹੜ੍ਹਾਂ ਦੌਰਾਨ ਨੁਕਸਾਨੀਆਂ ਗਈਆਂ ਫਸਲਾਂ, ਮਕਾਨਾਂ ਅਤੇ ਹੋਰ ਜਾਨ ਮਾਲ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਤਾਂ ਜੋ ਪੀੜ੍ਹਤਾਂ ਨੂੰ ਬਣਦਾ ਮੁਆਵਜਾ ਦਿੱਤਾ ਜਾ ਸਕੇ। ਇਹ ਗਿਰਦਾਵਰੀਆਂ ਅਤੇ ਨੁਕਸਾਨ ਸਬੰਧੀ ਜਾਇਜੇ ਦੇ ਕੰਮ ਨੂੰ 15 ਅਗਸਤ ਤੱਕ ਮੁਕੰਮਲ …

ਬਰਸਾਤਾਂ ਅਤੇ ਹੜ੍ਹਾਂ ਦੌਰਾਨ ਨੁਕਸਾਨੇ ਘਰਾਂ ਦਾ ਪੀੜ੍ਹਤਾਂ ਨੂੰ ਮੁਆਵਜਾ ਦਿੱਤਾ Read More »

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਰਿਚਾ ਨਾਗਪਾਲ, ਪਟਿਆਲਾ, 5 ਅਗਸਤ 2023      ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਹੋਏ ਲੋਕਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਫ਼ਸਲਾਂ ਦੇ ਖਰਾਬੇ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜ਼ਿਲ੍ਹੇ …

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ Read More »

ਜਿਲ੍ਹਾ ਕਚਿਹਰੀਆਂ, ਬਰਨਾਲਾ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ

ਰਘਵੀਰ ਹੈਪੀ , ਬਰਨਾਲਾ 5 ਅਗਸਤ 2023        ਮਾਨਯੋਗ ਜਸਟਿਸ ਅਮਨ ਚੌਧਰੀ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਨਿਸਟ੍ਰੇਟਿਵ ਜੱਜ, ਸ਼ੈਸਨਜ਼ ਡਵੀਜਨ, ਬਰਨਾਲਾ ਜੀ ਵੱਲੋ੍ਹਂ ਵੀਡੀਓ ਕਾਨਫਰੈਂਸ ਰਾਹੀਂ ਜਿਲ੍ਹਾ ਬਰਨਾਲਾ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਕਚਿਹਰੀਆਂ ਬਰਨਾਲਾ ਤੋਂ ਕੀਤੀ ਗਈ। ਇਸ ਮੌਕੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ, …

ਜਿਲ੍ਹਾ ਕਚਿਹਰੀਆਂ, ਬਰਨਾਲਾ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ Read More »

ਸ਼ੁੱਧ ਵਾਤਾਵਰਨ ਦੀ ਪ੍ਰਾਪਤੀ ਲਈ ਵਣ ਮੰਡਲ ਅਫਸਰ ਨੇ ਲਗਾਇਆ ਬੂਟਾ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 5 ਅਗਸਤ 2023      ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦੇ ਮੰਤਵ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਲਾ—ਦੁਆਲਾ ਸਾਫ—ਸੁਥਰਾ ਤੇ ਹਰਿਆ—ਭਰਿਆ ਹੋਣ ਨਾਲ ਵਾਤਾਵਰਣ ਤਾਂ ਸ਼ੁੱਧ ਹੁੰਦਾ ਹੀ ਹੈ ਸਗੋ ਬਿਮਾਰੀਆਂ ਦਾ ਖਾਤਮਾ ਵੀ ਹੁੰਦਾ ਹੈ। ਵਣ ਮੰਡਲ ਅਫਸਰ ਅਮ੍ਰਿਤਪਾਲ ਸਿੰਘ ਬਰਾੜ ਨੇ …

ਸ਼ੁੱਧ ਵਾਤਾਵਰਨ ਦੀ ਪ੍ਰਾਪਤੀ ਲਈ ਵਣ ਮੰਡਲ ਅਫਸਰ ਨੇ ਲਗਾਇਆ ਬੂਟਾ Read More »

ਐਸ.ਡੀ.ਐਮ. ਪਟਿਆਲਾ ਨੇ ਹੜ੍ਹਾਂ ਦੌਰਾਨ ਨੁਕਸਾਨੇ ਘਰਾਂ ਦਾ ਕੀਤਾ ਮੁਆਇਨਾ

ਰਿਚਾ ਨਾਗਪਾਲ,ਪਟਿਆਲਾ, 5 ਅਗਸਤ 2023     ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਨੇ ਅੱਜ ਸਬ ਡਵੀਜ਼ਨ ਪਟਿਆਲਾ ‘ਚ ਹੜ੍ਹਾਂ ਦੌਰਾਨ ਹੋਏ ਘਰਾਂ ਦੇ ਨੁਕਸਾਨ ਦਾ ਮੁਆਇਨਾ ਕੀਤਾ ਅਤੇ ਘੱਗਰ ਅਤੇ ਮੀਰਾਪੁਰ ਚੋਅ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਪਟਿਆਲਾ ਜੀਨਸੂ ਬਾਂਸਲ ਅਤੇ ਨਾਇਬ ਤਹਿਸੀਲਦਾਰ …

ਐਸ.ਡੀ.ਐਮ. ਪਟਿਆਲਾ ਨੇ ਹੜ੍ਹਾਂ ਦੌਰਾਨ ਨੁਕਸਾਨੇ ਘਰਾਂ ਦਾ ਕੀਤਾ ਮੁਆਇਨਾ Read More »

ਬਰਨਾਲਾ ‘ਚ ਰਾਜ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਗਾਜ਼

ਚੇਅਰਮੈਨ ਗੁਰਦੀਪ ਸਿੰਘ ਬਾਠ ਵਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਰਘਵੀਰ ਹੈਪੀ , ਬਰਨਾਲਾ, 4 ਅਗਸਤ 2023      ਬੈਡਮਿੰਟਨ ਐਸੋਸੀਏਸ਼ਨ ਬਰਨਾਲਾ ਵੱਲੋਂ ਬੈਡਮਿੰਟਨ ਖੇਡ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕਰਵਾਈ ਜਾ ਰਹੀ ਪੰਜਾਬ ਜੂਨੀਅਰ ਸਟੇਟ ਬੈਂਡਮਿੰਟਨ ਚੈਂਪੀਅਨਸ਼ਿਪ 2023 (ਅੰਡਰ 19 ਲੜਕੇ/ਲੜਕੀਆਂ) ਦਾ ਅੱਜ ਆਗਾਜ਼ ਹੋ ਗਿਆ ਹੈ।    ਇਸ ਮੌਕੇ ਚੇਅਰਮੈਨ ਯੋਜਨਾ ਕਮੇਟੀ ਬਰਨਾਲਾ ਸ. ਗੁਰਦੀਪ …

ਬਰਨਾਲਾ ‘ਚ ਰਾਜ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਗਾਜ਼ Read More »

ਵਿਜੀਲੈਂਸ ਨੇ ਕਸਿਆ ਸ਼ਿਕੰਜਾ-ਨਗਰ ਪੰਚਾਇਤ ‘ਚ ਭ੍ਰਿਸ਼ਟਾਚਾਰ ਦੀ ਗਿਣਤੀ-ਮਿਣਤੀ ਸ਼ੁਰੂ

ਕੈਬਨਿਟ ਮੰਤਰੀ ਮੀਤ ਹੇਅਰ ਨੇ ਸ਼ਕਾਇਤ ਮਿਲਣ ਤੋਂ ਬਾਅਦ ਕੀਤੀ ਸੀ ਵਿਜੀਲੈਂਸ ਜਾਂਚ ਲਈ ਸਿਫਾਰਿਸ਼  ਰਘਵੀਰ ਹੈਪੀ , ਬਰਨਾਲਾ 4 ਅਗਸਤ 2023     ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਸ਼ਿਫਾਰਿਸ਼ ਤੋਂ 8 ਮਹੀਨਿਆਂ ਬਾਅਦ ਹੀ ਸਹੀ, ਵਿਜੀਲੈਂਸ ਬਿਊਰੋ ਨੇ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਨਗਰ ਪੰਚਾਇਤ ਹੰਡਿਆਇਆ ‘ਚ ਹੋਏ ਕਥਿਤ ਘਪਲਿਆਂ ਦੀ ਗਿਣਤੀ-ਮਿਣਤੀ …

ਵਿਜੀਲੈਂਸ ਨੇ ਕਸਿਆ ਸ਼ਿਕੰਜਾ-ਨਗਰ ਪੰਚਾਇਤ ‘ਚ ਭ੍ਰਿਸ਼ਟਾਚਾਰ ਦੀ ਗਿਣਤੀ-ਮਿਣਤੀ ਸ਼ੁਰੂ Read More »

ਗੈਂਗਸਟਰ ਸੁੱਖਾ ਦੁੱਨੇਕੇ ਦਾ ਗੁਰਗਾ ਚੜ੍ਹਿਆ ਪੁਲਿਸ ਦੇ ਹੱਥੇ, ਨਸ਼ੀਲਾ ਪਾਊਡਰ ਤੇ ਅਸਲਾ ਵੀ ਬਰਾਮਦ  

38 ਸਾਲਾਂ ‘ਚ ਅਫੀਮ ਦੀ ਸਭ ਤੋਂ ਵੱਡੀ ਰਿਕਵਰੀ ਕਰਕੇ CIA ਬਰਨਾਲਾ ਨੇ ਤੋੜਿਆ ਆਪਣਾ ਹੀ ਰਿਕਾਰਡ   ਰਘਵੀਰ ਹੈਪੀ , ਬਰਨਾਲਾ 3 ਅਗਸਤ 2023     ਐਸ.ਐਸ.ਪੀ. ਸ੍ਰੀ ਸੰਦੀਪ ਕੁਮਾਰ ਮਲਿਕ IPS ਦੀ ਅਗਵਾਈ ‘ਚ ਸੀ.ਆਈ.ਏ. ਬਰਨਾਲਾ ਦੀ ਟੀਮ ਨੇ 38 ਵਰ੍ਹਿਆਂ ਅੰਦਰ ਜਿਲ੍ਹੇ ਅੰਦਰ ਅਫੀਮ ਦੀ ਸਭ ਤੋਂ ਵੱਡੀ ਰਿਕਵਰੀ ਕਰਕੇ ਪੁਰਾਣੇ ਸਾਰੇ ਰਿਕਾਰਡ …

ਗੈਂਗਸਟਰ ਸੁੱਖਾ ਦੁੱਨੇਕੇ ਦਾ ਗੁਰਗਾ ਚੜ੍ਹਿਆ ਪੁਲਿਸ ਦੇ ਹੱਥੇ, ਨਸ਼ੀਲਾ ਪਾਊਡਰ ਤੇ ਅਸਲਾ ਵੀ ਬਰਾਮਦ   Read More »

Scroll to Top