ਖੇਤੀ ਮਾਹਰਾਂ ਨੇ ਫ਼ਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਦਿੱਤੀ ਜਾਣਕਾਰੀ

ਰਿਚਾ ਨਾਗਪਾਲ, ਪਟਿਆਲਾ, 12 ਅਗਸਤ 2023  ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਨਾਭਾ ਵਿਖੇ ਪੀ.ਏ.ਯੂ. ਕੈਂਪਸ ਬੀਜ ਫਾਰਮ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਮੁਫ਼ਤ ਪਨੀਰੀ ਪ੍ਰਦਾਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ …

ਖੇਤੀ ਮਾਹਰਾਂ ਨੇ ਫ਼ਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਦਿੱਤੀ ਜਾਣਕਾਰੀ Read More »

ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ ‘ਤੇ ਪਾਬੰਦੀ

ਰਿਚਾ ਨਾਗਪਾਲ, ਪਟਿਆਲਾ, 12 ਅਗਸਤ 202     ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫ਼ੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ ‘ਤੇ ਪਾਬੰਦੀ ਦੇ ਹੁਕਮ …

ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ ‘ਤੇ ਪਾਬੰਦੀ Read More »

ਆਰ. ਟੀ. ਏ. ਵੱਲੋਂ ਕੀਤੀ ਗਈ ਸਕੂਲੀ ਤੇ ਹੋਰ ਵਾਹਨਾਂ ਦੀ ਚੈਕਿੰਗ

38 ਵਾਹਨਾਂ ਦੇ ਚਲਾਨ ਕੱਟੇ, 19 ਜ਼ਬਤ ਕੀਤੇ ਗਗਨ ਹਰਗੁਣ, ਬਰਨਾਲਾ, 12 ਅਗਸਤ 2023   ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਵਿਨੀਤ ਕੁਮਾਰ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਖੇਤਰਾਂ ਵਿੱਚ ਵਾਹਨਾਂ ਸਬੰਧੀ ਅਚਨਚੇਤ ਚੈਕਿੰਗ ਕੀਤੀ।  ਚੈਕਿੰਗ ਦੌਰਾਨ 38 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਅਤੇ 19 ਵਾਹਨ ਜ਼ਬਤ ਕੀਤੇ ਗਏ।          …

ਆਰ. ਟੀ. ਏ. ਵੱਲੋਂ ਕੀਤੀ ਗਈ ਸਕੂਲੀ ਤੇ ਹੋਰ ਵਾਹਨਾਂ ਦੀ ਚੈਕਿੰਗ Read More »

15 ਅਗਸਤ ਦੇ ਮੱਦੇਨਜ਼ਰ ਬਰਨਾਲਾ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ

ਰਘਬੀਰ ਹੈਪੀ, ਬਰਨਾਲਾ, 12 ਅਗਸਤ 2023     15 ਅਗਸਤ 2023 ਨੂੰ ਆਜ਼ਾਦੀ ਦਿਹਾੜਾ ਬਾਬਾ ਕਾਲਾ ਮਹਿਰ ਸਟੇਡੀਅਮ, ਬਰਨਾਲਾ ਵਿਖੇ ਮਨਾਇਆ ਜਾਣਾ ਹੈ। ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟ੍ਰੇਟ ਬਰਨਾਲਾ ਪੂਨਮਦੀਪ ਕੌਰ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ 15 ਅਗਸਤ ਨੂੰ ਜ਼ਿਲਾ ਬਰਨਾਲਾ ਨੂੰ …

15 ਅਗਸਤ ਦੇ ਮੱਦੇਨਜ਼ਰ ਬਰਨਾਲਾ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ Read More »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ ‘ਲੋਹਾਰ ਪੁੱਤਰ’ ਜਾਰੀ

ਰਿਚਾ ਨਾਗਪਾਲ,ਪਟਿਆਲਾ, 11 ਅਗਸਤ 2023       ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ ‘ਲੋਹਾਰ ਪੁੱਤਰ’ ਲੋਕ ਅਰਪਣ ਕੀਤੀ। ਅੱਜ ਇੱਥੇ ਪੁਸਤਕ ਰੀਲੀਜ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਲੋਟੇ ਨੇ ਪਿੰਡ …

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ ‘ਲੋਹਾਰ ਪੁੱਤਰ’ ਜਾਰੀ Read More »

ਟੰਡਨ ਇੰਟਰਨੈਸ਼ਨਲ ਨੇ 67 ਵੀਂ ਪੰਜਾਬ ਰਾਜ ਜੋਨ ਪੱਧਰ “ਰੱਸਾ ਕਸੀ ” ਵਿੱਚ ਸ਼ਾਨਦਾਰ ਜਿੱਤ ਹਾਸਿਲ ਕੀਤੀ ।

ਟੰਡਨ ਇੰਟਰਨੈਸ਼ਨਲ ਦਾ ਵਿਦਿਆਰਥੀ ਇਸ਼ਾਨਜੋਤ ਸਿੰਘ 67 ਵੀਂ ਪੰਜਾਬ ਰਾਜ ਜੋਨ ਪੱਧਰ ਖੇਡਾਂ ਵਿੱਚ ਬੈਸਟ ਖਿਡਾਰੀ ਚੁਣਿਆ ਗਿਆ। ਗਗਨ ਹਰਗੁਣ, ਬਰਨਾਲਾ, 11 ਅਗਸਤ 2023 ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ 67 ਵੀਂ ਪੰਜਾਬ ਰਾਜ ਜੋਨ ਪੱਧਰ ਖੇਡਾਂ 2023-24 ਦੇ ਦੌਰਾਨ ਸੰਧੂ ਪੱਤੀ ਜੋਨ ਦੇ “ਰੱਸਾ ਕਸੀ ” ਦੇ ਅੰਡਰ 14,17,19 ਲੜਕੇ ਅਤੇ vਲੜਕੀਆਂ …

ਟੰਡਨ ਇੰਟਰਨੈਸ਼ਨਲ ਨੇ 67 ਵੀਂ ਪੰਜਾਬ ਰਾਜ ਜੋਨ ਪੱਧਰ “ਰੱਸਾ ਕਸੀ ” ਵਿੱਚ ਸ਼ਾਨਦਾਰ ਜਿੱਤ ਹਾਸਿਲ ਕੀਤੀ । Read More »

ਮੇਰੀ ਮਿੱਟੀ, ਮੇਰਾ ਦੇਸ਼’ ਮੁਹਿੰਮ ਤਹਿਤ ਬੂਟੇ ਲਗਾਏ

ਰਘਬੀਰ ਹੈਪੀ, ਬਰਨਾਲਾ, 11 ਅਗਸਤ 2023       ਨਹਿਰੂ ਯੁਵਾ ਕੇਂਦਰ ਬਰਨਾਲਾ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਡਾ. ਬੀ ਆਰ ਅੰਬੇਡਕਰ ਯੂਥ ਕਲੱਬ ਖੁੱਡੀ ਖੁਰਦ ਦੇ ਸਹਿਯੋਗ ਨਾਲ ਜ਼ਿਲ੍ਹਾ ਯੂਥ ਅਫਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ‘ਮੇਰੀ ਮਾਟੀ ਮੇਰਾ ਦੇਸ਼ ਮਿੱਟੀ ਕੋ ਨਮਨ ਵੀਰੋ ਕਾ …

ਮੇਰੀ ਮਿੱਟੀ, ਮੇਰਾ ਦੇਸ਼’ ਮੁਹਿੰਮ ਤਹਿਤ ਬੂਟੇ ਲਗਾਏ Read More »

ਹੁਣ ਆਰਥਿਕ ਤੰਗੀ ਕਾਰਨ ਪੜ੍ਹਾਈ ਤੋਂ ਵਾਂਝੇ ਨਹੀਂ ਰਹਿਣਗੇ ਭੈਣੀ ਮਹਿਰਾਜ ਦੇ ਬੱਚੇ

ਗਗਨ ਹਰਗੁਣ, ਬਰਨਾਲਾ, 11 ਅਗਸਤ 2023    ਗ੍ਰਾਮ ਪੰਚਾਇਤ ਭੈਣੀ ਮਹਿਰਾਜ ਵੱਲੋਂ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਦੀ ਲੜੀ ਤਹਿਤ ਸਟੂਡੈਂਟ ਵੈੱਲਫੇਅਰ ਸੁਸਾਇਟੀ ਭੈਣੀ ਮਹਿਰਾਜ ਨੇ ਜ਼ਰੂਰਤਮੰਦ ਵਿਦਿਆਰਥੀਆਂ ਦੀ ਪੜ੍ਹਾਈ ਲਈ ਉਪਰਾਲਾ ਕੀਤਾ ਹੈ। ਨੌਜਵਾਨਾਂ ਦੀ ਭਲਾਈ ਲਈ ਕੰਮ ਰਹੀ ਸਟੂਡੈਂਟ ਵੈੱਲਫੇਅਰ ਸੁਸਾਇਟੀ ਭੈਣੀ ਮਹਿਰਾਜ ਜਿਸ ਵਿੱਚ ਪੰਚ ਹਰਮੇਲ ਸਿੰਘ ਸਣੇ …

ਹੁਣ ਆਰਥਿਕ ਤੰਗੀ ਕਾਰਨ ਪੜ੍ਹਾਈ ਤੋਂ ਵਾਂਝੇ ਨਹੀਂ ਰਹਿਣਗੇ ਭੈਣੀ ਮਹਿਰਾਜ ਦੇ ਬੱਚੇ Read More »

ਕੌਮੀ ਗੱਤਕਾ ਚੈਂਪੀਅਨਸ਼ਿਪ ਵਿੱਚੋਂ ਗੋਲਡ ਮੈਡਲ ਜੇਤੂ ਦਾ ਸਨਮਾਨ

ਸੋਨੀ ਪਨੇਸਰ, ਬਰਨਾਲਾ, 11 ਅਗਸਤ 2023  ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਜੋ ਕਿ ਅਸਾਮ ਦੇ ਸ਼ਹਿਰ ਗੁਹਾਟੀ ਵਿੱਚ ਹੋਈ ਸੀ, ਵਿੱਚ 19 ਰਾਜਾਂ ਵੱਲੋਂ ਭਾਗ ਲਿਆ ਗਿਆ ਸੀ। ਇਸ ਵਿੱਚ ਯੂਨੀਵਰਸਿਟੀ ਕਾਲਜ ਢਿੱਲਵਾਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਗੋਲਡ ਮੈਡਲ ਹਾਸਲ ਕੀਤਾ ਹੈ। ਇਸ ਵਿਦਿਆਰਥੀ ਵੱਲੋਂ ਪਹਿਲਾਂ ਵੀ ਵੱਖ-ਵੱਖ ਖੇਡਾਂ ਵਿੱਚੋਂ ਕਾਲਜ ਲਈ ਗੋਲਡ ਮੈਡਲ ਪ੍ਰਾਪਤ ਕੀਤੇ …

ਕੌਮੀ ਗੱਤਕਾ ਚੈਂਪੀਅਨਸ਼ਿਪ ਵਿੱਚੋਂ ਗੋਲਡ ਮੈਡਲ ਜੇਤੂ ਦਾ ਸਨਮਾਨ Read More »

ਡੇਂਗੂ ਤੋਂ ਬਚਾਅ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ:  ਡਾ. ਔਲ਼ਖ

ਰਘਬੀਰ ਹੈਪੀ, ਬਰਨਾਲਾ, 11 ਅਗਸਤ 2023         ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ” ਥੀਮ ਤਹਿਤ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।   ਸਿਵਲ ਸਰਜਨ ਬਰਨਾਲਾ ਡਾ.ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਡੇਂਗੂ …

ਡੇਂਗੂ ਤੋਂ ਬਚਾਅ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ:  ਡਾ. ਔਲ਼ਖ Read More »

Scroll to Top