ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਗਗਨ ਹਰਗੁਣ, ਬਰਨਾਲਾ, 11 ਅਗਸਤ 2023        ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕੋਈ ਢਿੱਲ ਨਾ ਵਰਤੀ ਜਾਵੇ ਤਾਂ ਜੋ ਜ਼ਿਲ੍ਹਾ ਵਾਸੀ ਅਮਨ-ਸ਼ਾਂਤੀ ਨਾਲ ਰਹਿ ਸਕਣ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਬਰਨਾਲਾ ਪੁਲਿਸ …

ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Read More »

ਮੱਛਰਾਂ ਦੇ ਲਾਰਵੇ ਨੂੰ ਖਤਮ ਕਰਨ ਲਈ ਟੋਭਿਆਂ ਵਿਚ ਛੱਡੀਆਂ ਗੰਬੂਜੀਆਂ ਮੱਛੀਆਂ 

ਅਸੋਕ ਧੀਮਾਨ,  ਫਤਿਹਗੜ੍ਹ ਸਾਹਿਬ, 11 ਅਗਸਤ 2023      ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਵਿੱਢੀ ਮੁਹਿੰਮ * ਹਰ ਸ਼ੁਕਰਵਾਰ—ਡੇਂਗੂ ਤੇ ਵਾਰ* ਤਹਿਤ ਜਿਲ੍ਹੇ ਅਧੀਨ ਡੇਂਗੂ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਕਰਨ ਲਈ ਵੱਖ—ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਇਸੇ ਲੜੀ ਤਹਿਤ ਅੱਜ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕੋਟਲਾ ਬਜਾਵਾੜਾ ਦੇ ਟੋਭਿਆਂ ਵਿੱਚ ਮੱਛਰਾਂ …

ਮੱਛਰਾਂ ਦੇ ਲਾਰਵੇ ਨੂੰ ਖਤਮ ਕਰਨ ਲਈ ਟੋਭਿਆਂ ਵਿਚ ਛੱਡੀਆਂ ਗੰਬੂਜੀਆਂ ਮੱਛੀਆਂ  Read More »

ਪੰਜਾਬੀ ਲੇਖਕ ਗੁਰਭਜਨ ਗਿੱਲ ਦੀਆਂ ਸਭ ਕਿਤਾਬਾਂ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਸਪੀਕਰ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਖੁੱਡੀਆਂ ਰਾਹੀਂ ਭੇਂਟ

ਬੇਅੰਤ ਬਾਜਵਾ, ਲੁਧਿਆਣ,11 ਅਗਸਤ 2023        ਭਾਸ਼ਾ ਵਿਭਾਗ ਪੰਜਾਬ ਤੋਂ 2014 ਵਿੱਚ ਸ਼੍ਰੋਮਣੀ ਪੰਜਾਬੀ ਕਵੀ ਵਜੋਂ ਸਨਮਾਨਿਤ ਨਾਮਵਰ ਕਵੀ  ਅਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਦੀਆਂ ਹੁਣ ਤੱਕ ਛਪੀਆਂ  16 ਕਾਵਿ ਪੁਸਤਕਾਂ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਵਿਚ ਪੁੱਜ ਗਈਆਂ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ …

ਪੰਜਾਬੀ ਲੇਖਕ ਗੁਰਭਜਨ ਗਿੱਲ ਦੀਆਂ ਸਭ ਕਿਤਾਬਾਂ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਸਪੀਕਰ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਖੁੱਡੀਆਂ ਰਾਹੀਂ ਭੇਂਟ Read More »

ਸੰਸਦ ਵਿੱਚ ਐਮ.ਪੀ. ਮਾਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਸੰਬੰਧੀ ਸਰਕਾਰ ਨੂੰ  ਜਵਾਬ ਦੇਣ ਲਈ ਕੀਤਾ ਮਜਬੂਰ: ਸੰਧੂ

    ਹਰਪ੍ਰੀਤ ਕੋਰ ਬਬਲੀ, ਸੰਗਰੂਰ, 11 ਅਗਸਤ 2023        ਮੌਜੂਦਾ ਸਮੇਂ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਹੀ ਹਨ, ਜੋ ਸਿੱਖ ਕੌਮ ਨਾਲ ਹੋਣ ਵਾਲੀਆਂ ਬੇਇਨਸਾਫੀਆਂ ਦੀ ਆਵਾਜ ਨੂੰ  ਕੌਮੀ ਪੱਧਰ ‘ਤੇ ਉਠਾ ਸਕਦੇ ਹਨ ਅਤੇ ਪੂਰੀ ਨਿਡਰਤਾ ਨਾਲ ਉਠਾ ਵੀ ਰਹੇ ਹਨ | ਬੀਤੇ …

ਸੰਸਦ ਵਿੱਚ ਐਮ.ਪੀ. ਮਾਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਸੰਬੰਧੀ ਸਰਕਾਰ ਨੂੰ  ਜਵਾਬ ਦੇਣ ਲਈ ਕੀਤਾ ਮਜਬੂਰ: ਸੰਧੂ Read More »

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣਗੇ

ਬੇਅੰਤ ਬਾਜਵਾ, ਲੁਧਿਆਣਾ, 10 ਅਗਸਤ 2023    ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਿਸ ਵਿੱਚ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ।      ਗੁਰੂ ਨਾਨਕ ਸਟੇਡੀਅਮ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ …

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣਗੇ Read More »

ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ 

30 ਅਗਸਤ ਤੱਕ ਜ਼ਿਲ੍ਹੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ, ਬਲਾਕਾਂ ‘ਚ ਲਾਏ ਜਾਣਗੇ ਬੂਟੇ ਬੇਅੰਤ ਬਾਜਵਾ, ਲੁਧਿਆਣਾ, 10 ਅਗਸਤ 2023     ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ 9 ਤੋਂ 30 ਅਗਸਤ ਤੱਕ ਲੁਧਿਆਣਾ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ, ਬਲਾਕਾਂ, ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ‘ਮੇਰੀ ਮਿੱਟੀ, ਮੇਰਾ ਦੇਸ਼’ ਮੁਹਿੰਮ ਚਲਾਈ ਜਾ ਰਹੀ ਹੈ। …

ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ  Read More »

ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

ਬੇਅੰਤ ਬਾਜਵਾ, ਲੁਧਿਆਣਾ, 10 ਅਗਸਤ 2023     ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 11 ਅਗਸਤ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।     ਵਧੀਕ ਡਿਪਟੀ …

ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ Read More »

9 ਦਿਨ ਪਹਿਲਾਂ ਹੋਏ ਔਰਤ ਦੇ ਕਤਲ ‘ਤੇ ਲੁੱਟ ਦਾ ਖੁੱਲ੍ਹਿਆ ਰਾਜ਼, ਗੁਆਂਢੀ ਔਰਤ ਨੇ ਹੀ ਰਚੀ ਸੀ ਸਾਜਿਸ਼

ਰਘਵੀਰ ਹੈਪੀ , ਬਰਨਾਲਾ 10 ਅਗਸਤ 2023      ਨੌ ਦਿਨ ਪਹਿਲਾਂ ਬਰਨਾਲਾ ਦੇ ਸੇਖਾ ਰੋਡ ਇਲਾਕੇ ‘ਚ ਰਹਿਣ ਵਾਲੀ ਮੰਜੂ ਬਾਲਾ ਦੀ ਹੋਈ ਹੱਤਿਆ ਅਤੇ ਉਸ ਦੇ ਘਰੋਂ ਲੱਖਾਂ ਰੁਪਏ ਦੀ ਲੁੱਟ ਦੀ ਬਹੁਚਰਚਿਤ ਵਾਰਦਾਤ ਦਾ ਰਾਜ਼ ਬਰਨਾਲਾ ਪੁਲਿਸ ਨੇ ਲੱਭ ਲਿਆ ਹੈ। ਪੁਲਿਸ ਚੌਂਕੀ ਬੱਸ ਸਟੈਂਡ ਬਰਨਾਲਾ ਦੇ ਇੰਚਾਰਜ ਚਰਨਜੀਤ ਸਿੰਘ ਦੀ ਟੀਮ …

9 ਦਿਨ ਪਹਿਲਾਂ ਹੋਏ ਔਰਤ ਦੇ ਕਤਲ ‘ਤੇ ਲੁੱਟ ਦਾ ਖੁੱਲ੍ਹਿਆ ਰਾਜ਼, ਗੁਆਂਢੀ ਔਰਤ ਨੇ ਹੀ ਰਚੀ ਸੀ ਸਾਜਿਸ਼ Read More »

ਮੇਰੀ ਮਿੱਟੀ ਮੇਰਾ ਦੇਸ਼

ਗਗਨ ਹਰਗੁਣ, ਬਰਨਾਲਾ, 10 ਅਗਸਤ  2023      ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ, ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਦੇਸ਼ ਭਰ ਵਿੱਚ 9 ਅਗਸਤ 2023 ਨੂੰ ਮੇਰੀ ਮਿੱਟੀ ਮੇਰਾ ਦੇਸ਼ ਮਿੱਟੀ ਕੋ ਨਮਨ ਵੀਰੋ ਕਾ ਵੰਦਨ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ।     ਇਸ ਪ੍ਰੋਗਰਾਮ ਦੇ …

ਮੇਰੀ ਮਿੱਟੀ ਮੇਰਾ ਦੇਸ਼ Read More »

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਰਬਜੀਤ ਸਿੰਘ ਤੂਰ ਹੋਏ ਸੇਵਾਮੁਕਤ

ਗਗਨ ਹਰਗੁਣ, ਬਰਨਾਲਾ, 10 ਅਗਸਤ 2023  ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ. ਸਰਬਜੀਤ ਸਿੰਘ ਤੂਰ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਨੂੰ ਜ਼ਿਲ੍ਹੇ ਦੇ ਸਮੂਹ ਪ੍ਰਿੰਸੀਪਲ, ਹੈਡਮਾਸਟਰ,  ਬੀਐਨਓਜ਼, ਬੀਪੀਈਓ, ਸੀਐਚਟੀ, ਐੱਚਟੀਜ਼ ਵਲੋਂ ਵਿਦਾਇਗੀ ਦਿੱਤੀ ਗਈ। ਡੀਈਓ (ਐਲੀਮੈਂਟਰੀ) ਸ਼ਮਸ਼ੇਰ ਸਿੰਘ ਡੀਈਓ ਸੈਕੰਡਰੀ (ਵਾਧੂ ਚਾਰਜ) ਵਜੋਂ ਸੇਵਾਵਾਂ ਨਿਭਾਉਣਗੇ।      ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸ਼ਮਸ਼ੇਰ ਸਿੰਘ ਨੇ …

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਰਬਜੀਤ ਸਿੰਘ ਤੂਰ ਹੋਏ ਸੇਵਾਮੁਕਤ Read More »

Scroll to Top